Tuesday, September 16, 2025

MataKaushalya

ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ

ਮਰੀਜਾਂ ਨਾਲ ਸਿੱਧੀ ਗੱਲਬਾਤ ਕਰਕੇ ਕੀਤੀ ਸੇਵਾਵਾਂ ਦੀ ਜਾਂਚ             

ਸਿਹਤ ਮੰਤਰੀ ਵੱਲੋਂ ਕੋਵਿਡ ਪ੍ਰਬੰਧਨ ਦੀਆਂ ਤਿਆਰੀਆਂ ਲਈ ਮਾਤਾ ਕੌਸ਼ੱਲਿਆ ਤੇ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ

ਕੋਵਿਡ ਤੋਂ ਬਚਾਅ ਲਈ ਟੈਸਟਿੰਗ, ਦਵਾਈਆਂ, ਆਈਸੋਲੇਸ਼ਨ, ਆਈ.ਸੀ.ਯੂ, ਬੈਡ, ਆਕਸੀਜਨ ਪਲਾਂਟ, ਸਿਹਤ ਅਮਲੇ ਸਮੇਤ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ-ਡਾ. ਬਲਬੀਰ ਸਿੰਘ

ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ

ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ। 

ਹਰਮੀਤ ਸਿੰਘ ਪਠਾਣਮਾਜਰਾ ਨੇ ਸੰਗਤ ਦੇ ਸਹਿਯੋਗ ਨਾਲ ਮਾਤਾ ਕੌਸ਼ੱਲਿਆ ਮੰਦਿਰ ਦੇ ਨਿਰਮਾਣ ਦਾ ਕੀਤਾ ਐਲਾਨ

ਪਠਾਣਮਾਜਰਾ ਨੇ ਇੱਕ ਲੱਖ ਰੁਪਏ ਦਾ ਦਿੱਤਾ ਯੋਗਦਾਨ, ਮੌਕੇ 'ਤੇ 10 ਲੱਖ ਰੁਪਏ ਹੋਏ ਇਕੱਤਰ ਕਿਹਾ, ਘੜਾਮ ਦੀ ਇਤਿਹਾਸਕ ਤੇ ਪੌਰਾਣਕ ਮਹੱਤਤਾ ਕਰਕੇ ਸਾਰੇ ਧਰਮਾਂ ਦੀ ਸਾਂਝੀਵਾਲਤਾ ਦਾ ਪ੍ਰਤੀਕ ਪਟਿਆਲਾ ਤੋਂ ਘੜਾਮ ਤੱਕ ਚਾਰ ਮਾਰਗੀ ਸੜਕ ਬਣਾਉਣ ਲਈ ਕੇਂਦਰ ਸਰਕਾਰ ਫੰਡ ਦੇਵੇ-ਪਠਾਣਮਾਜਰਾ ਕਿਹਾ, ਕੇਂਦਰ ਸਰਕਾਰ ਭਗਵਾਨ ਸ੍ਰੀ ਰਾਮ ਦੇ ਨਾਨਕੇ ਪਿੰਡ ਘੜਾਮ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਪ੍ਰਾਜੈਕਟ ਐਲਾਨਣ ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਦੇ ਨਿਰਮਾਣ ਸਮੇਂ ਮਾਤਾ ਕੌਸੱਲਿਆ ਦੇ ਪੇਕਾ ਪਿੰਡ ਘੜਾਮ ਨੂੰ ਅੱਖੋਂ ਪਰੋਖੇ ਨਾ ਕਰੇ ਕੇਂਦਰ ਸਰਕਾਰ-ਪਠਾਣਮਾਜਰਾ ਮਾਤਾ ਕੌਸ਼ੱਲਿਆ ਦੀ ਯਾਦ 'ਚ ਪਟਿਆਲਾ ਵਿਖੇ ਕੌਮਾਂਤਰੀ ਹਵਾਈ ਅੱਡਾ ਵੀ ਬਣਾਇਆ ਜਾਵੇ

ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਅੱਖਾਂ ਦੇ ਰੋਗਾਂ ਦੇ ਇਲਾਜ ਲਈ ਡਾਇਗਨੋਸਟਿਕ ਰੈਟੀਨਾ ਕਲੀਨਿਕ ਦੀ ਸ਼ੁਰੂਆਤ

ਸਿਹਤ ਵਿਭਾਗ ਨੇ ਪਟਿਆਲਾ ਦੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਅਤਿ-ਆਧੁਨਿਕ ਡਾਇਗਨੌਸਟਿਕ ਰੈਟੀਨਾ ਕਲੀਨਿਕ ਸ਼ੁਰੂਆਤ ਕੀਤੀ ਹੈ। ਮਾਤਾ ਕੌਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਇਹ ਕਲੀਨਿਕ ਵਿਸ਼ੇਸ਼ ਤੌਰ 'ਤੇ ਡਾਇਬਟੀਜ਼ ਦੇ ਮਰੀਜ਼ਾਂ ਅਤੇ ਅੱਖਾਂ ਦੀਆਂ ਵੱਖ-ਵੱਖ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹੋਰ ਵਿਅਕਤੀਆਂ ਦੇ ਇਲਾਜ ਲਈ ਤਿਆਰ ਕੀਤਾ ਗਿਆ ਹੈ।