Thursday, December 18, 2025

MataKaushalyaMandir

ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ

ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ। 

ਹਰਮੀਤ ਸਿੰਘ ਪਠਾਣਮਾਜਰਾ ਨੇ ਸੰਗਤ ਦੇ ਸਹਿਯੋਗ ਨਾਲ ਮਾਤਾ ਕੌਸ਼ੱਲਿਆ ਮੰਦਿਰ ਦੇ ਨਿਰਮਾਣ ਦਾ ਕੀਤਾ ਐਲਾਨ

ਪਠਾਣਮਾਜਰਾ ਨੇ ਇੱਕ ਲੱਖ ਰੁਪਏ ਦਾ ਦਿੱਤਾ ਯੋਗਦਾਨ, ਮੌਕੇ 'ਤੇ 10 ਲੱਖ ਰੁਪਏ ਹੋਏ ਇਕੱਤਰ ਕਿਹਾ, ਘੜਾਮ ਦੀ ਇਤਿਹਾਸਕ ਤੇ ਪੌਰਾਣਕ ਮਹੱਤਤਾ ਕਰਕੇ ਸਾਰੇ ਧਰਮਾਂ ਦੀ ਸਾਂਝੀਵਾਲਤਾ ਦਾ ਪ੍ਰਤੀਕ ਪਟਿਆਲਾ ਤੋਂ ਘੜਾਮ ਤੱਕ ਚਾਰ ਮਾਰਗੀ ਸੜਕ ਬਣਾਉਣ ਲਈ ਕੇਂਦਰ ਸਰਕਾਰ ਫੰਡ ਦੇਵੇ-ਪਠਾਣਮਾਜਰਾ ਕਿਹਾ, ਕੇਂਦਰ ਸਰਕਾਰ ਭਗਵਾਨ ਸ੍ਰੀ ਰਾਮ ਦੇ ਨਾਨਕੇ ਪਿੰਡ ਘੜਾਮ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਪ੍ਰਾਜੈਕਟ ਐਲਾਨਣ ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਦੇ ਨਿਰਮਾਣ ਸਮੇਂ ਮਾਤਾ ਕੌਸੱਲਿਆ ਦੇ ਪੇਕਾ ਪਿੰਡ ਘੜਾਮ ਨੂੰ ਅੱਖੋਂ ਪਰੋਖੇ ਨਾ ਕਰੇ ਕੇਂਦਰ ਸਰਕਾਰ-ਪਠਾਣਮਾਜਰਾ ਮਾਤਾ ਕੌਸ਼ੱਲਿਆ ਦੀ ਯਾਦ 'ਚ ਪਟਿਆਲਾ ਵਿਖੇ ਕੌਮਾਂਤਰੀ ਹਵਾਈ ਅੱਡਾ ਵੀ ਬਣਾਇਆ ਜਾਵੇ