ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰ ਪ੍ਰਦੇਸ਼ ’ਚ ਮਥੁਰਾ ਦੇ ਵ੍ਰਿੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ ’ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ।
ਸ਼੍ਰੀ ਕਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ‘ਤੇ ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਗੁਜਰਾਤ ਦੇ ਦਵਾਰਕਾ ਤੱਕ ਦੇ ਮੰਦਰਾਂ ਵਿੱਚ ਵਿਸ਼ੇਸ ਪੂਜਾ ਕੀਤੀ ਜਾ ਰਹੀ ਹੈ