ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ 'ਤੇ ਪਾਬੰਦੀ ਲਗਾਉਣ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ "ਵਿਦਿਆਰਥੀਆਂ ਲਈ ਗਣਿਤ ਨੂੰ ਕਿਸ ਤਰ੍ਹਾਂ ਦਿਲਚਸਪ ਬਣਾਇਆ ਜਾਵੇ" ਵਿਸ਼ੇ 'ਤੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਇੱਕ ਰਾਜ ਪੱਧਰੀ ਕਾਨਫਰੰਸ ਅਤੇ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ ਪੋਰਟਲ ਬਾਰੇ ਵਿਸ਼ੇਸ਼ ਟਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।
ਹਰਿਆਣਾ ਰੋਡਵੇਜ ਨੂੰ ਬਿਹਤਰ ਬਨਾਉਣ ਲਈ ਪੂਰੇ ਹਰਿਆਣਾ ਦੀ ਕੰਡਮ ਬੱਸਾਂ ਦਾ ਹੋਵੇਗਾ ਸਰਵੇ - ਵਿਜ