ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹੱਦ ਅੰਦਰ ਲੁਧਿਆਣਾ ਜ਼ਿਲ੍ਹੇ ਨਾਲ ਲੱਗਦੇ ਸਤਲੁਜ ਦਰਿਆ ਦੇ ਬੰਨ੍ਹ ਅਤੇ ਮੱਤੇਵਾੜਾ ਪੁਲ ਦੇ ਹੇਠਾਂ ਹੋ ਰਹੀ ਅੰਨ੍ਹੇਵਾਹ ਨਜਾਇਜ਼ ਮਾਈਨਿੰਗ ਕਾਰਨ ਹਾਲਾਤ ਬੇਹੱਦ ਨਾਜ਼ੁਕ ਅਤੇ ਤਣਾਅਪੂਰਨ ਬਣ ਗਏ ਹਨ।
ਫਿਲੌਰ ਡਿਵੀਜ਼ਨ ਦੇ ਸਾਰੇ ਡਿਪੂਆਂ 'ਤੇ ਪਈਆਂ ਕੱਟੀਆਂ ਹੋਈਆਂ ਲੱਕੜਾਂ ਦੇ ਸਟਾਕ ਦੀ ਵਿਆਪਕ ਭੌਤਿਕ ਜਾਂਚ ਲਈ ਤੱਥ ਖੋਜ ਕਮੇਟੀ ਦਾ ਗਠਨ