Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Maul

ਅਵਾਰਾ ਕੁੱਤਿਆਂ ਵੱਲੋਂ ਇਕ ਹੋਰ ਕੁੱਤੇ ਨੂੰ ਖੌਫਨਾਕ ਤਰੀਕੇ ਨਾਲ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰਿਆ

ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਅਵਾਰਾ ਅਤੇ ਆਦਮਖੋਰ ਕੁੱਤਿਆਂ ਦਾ ਖ਼ੌਫ਼ ਲਗਾਤਾਰ ਵਧਦਾ ਜਾ ਰਿਹਾ ਹੈ।

ਅਵਾਰਾ ਕੁੱਤਿਆਂ ਵਲੋਂ ਅੱਠ ਸਾਲਾ ਮਾਸੂਮ ਬੱਚੀ ਨੂੰ ਨੋਚ-ਨੋਚ ਖਾਧਾ, ਬੱਚੀ ਦੀ ਹੋਈ ਮੌਤ

ਮੋਰਿੰਡਾ ਵਾਰਡ ਦੇ ਵਾਰਡ ਨੰਬਰ 1 ਵਿੱਚ ਇੱਕ ਅੱਠ ਸਾਲਾ ਮਾਸੂਮ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆ।

ਪਿੰਡ ਮੌਲੀ ਬੈਦਵਾਨ ਵਿੱਚ ਗ਼ੈਰ ਕਾਨੂੰਨੀ ਤਰੀਕੇ ਨਾਲ ਪੰਚਾਇਤੀ ਜ਼ਮੀਨ ਵੇਚੀ ਗਈ : ਪਰਵਿੰਦਰ ਸਿੰਘ ਸੋਹਾਣਾ

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਪਰਵਿੰਦਰ ਸਿੰਘ ਸੋਹਾਣਾ ਵੱਲੋਂ ਇਲਾਜਾਮ ਲਗਾਇਆ ਗਿਆ ਹੈ ਕਿ ਪਿੰਡ ਮੌਲੀ ਬੈਦਵਾਨ ਦੀ ਪੰਚਾਇਤੀ ਜ਼ਮੀਨ ਦੀ ਗੈਰ-ਕਾਨੂੰਨੀ ਰਜਿਸਟਰੀ ਕਰਵਾ ਕੇ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਗਿਆ ਹੈ।

ਕਾਂਗਰਸੀ ਆਗੂ ਬੂਟਾ ਮੌਲਵੀਵਾਲਾ ਵੱਲੋਂ ਵੜਿੰਗ ਨਾਲ ਮੁਲਾਕਾਤ

ਵਿਧਾਨ ਸਭਾ ਹਲਕਾ ਸ਼ੁਤਰਾਣਾ ਨਾਲ ਸੰਬੰਧਿਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਦਵਿੰਦਰਦੀਪ ਸਿੰਘ ਬੂਟਾ ਮੌਲਵੀਵਾਲਾ ਵੱਲੋਂ ਹਲਕੇ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ ਗਈ।