Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

MavanDhiyanSatkarYojana

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ।

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

 ਪੰਜਾਬ ਦੀਆਂ 100 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਭਗਵੰਤ ਮਾਨ ਸਰਕਾਰ ਵੱਲੋਂ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਿਰਫ਼ ਆਰਥਿਕ ਮਦਦ ਨਹੀਂ ਹੈ।

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਰਾਜ ਦੀਆਂ ਯੋਗ ਮਹਿਲਾਵਾਂ ਨੂੰ ਅਜਿਹੇ ਸਮੇਂ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਜਦੋਂ ਵਧਦੇ ਘਰੇਲੂ ਖ਼ਰਚੇ, ਕਾਲਜਾਂ ਵਿੱਚ ਦਾਖ਼ਲੇ ਦੀ ਵਧਦੀ ਲਾਗਤ ਅਤੇ ਮਹਿੰਗਾਈ ਪਰਿਵਾਰਾਂ ਦੇ ਬਜਟ ’ਤੇ ਲਗਾਤਾਰ ਦਬਾਅ ਵਧਾ ਰਹੇ ਹਨ।

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ; ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਮਾਨ ਜਾਂ ਉਨ੍ਹਾਂ ਦੀ ਸਰਕਾਰ 'ਤੇ ਇੱਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲਗਾਇਆ ਜਾ ਸਕਦਾ; ਬਚਾਇਆ ਗਿਆ ਹਰ ਇੱਕ ਰੁਪਿਆ ਜਨਤਾ 'ਤੇ ਖਰਚਿਆ ਜਾ ਰਿਹਾ ਹੈ: ਅਰਵਿੰਦ ਕੇਜਰੀਵਾਲ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਉੱਭਰਿਆ ਹੈ।

'ਮਾਵਾਂ-ਧੀਆਂ ਸਤਿਕਾਰ ਯੋਜਨਾ' ਰਾਹੀਂ 'ਆਪ' ਸਰਕਾਰ ਨੇ ਜਿੱਤਿਆ ਲੋਕਾਂ ਦਾ ਦਿਲ: ਹਰਚੰਦ ਸਿੰਘ ਬਰਸਟ

 ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕਰਕੇ ਔਰਤਾਂ ਦਾ ਮਾਣ-ਸਤਿਕਾਰ ਵਧਾਇਆ ਹੈ।

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੇ ਢੋਲ ਦੀਆਂ ਧੁਨਾਂ 'ਤੇ ਮਨਾਈ ਖੁਸ਼ੀ

ਬਾਬਾ ਦੀਪ ਸਿੰਘ ਨਗਰ ਦੀ ਪੰਚਾਇਤ ਵੱਲੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਰਹਿਨੁਮਾਈ ਹੇਠ ਪਿੰਡ ਦੀਆਂ ਮਹਿਲਾਵਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।