ਮਹਿਲਾਵਾਂ ਦੇ ਸਮਾਜਿਕ ਸਨਮਾਨ, ਸੁਰੱਖਿਆ ਅਤੇ ਉਨ੍ਹਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਅੱਜ ਹਲਕਾ ਬਲਾਚੌਰ ਦੇ ਪਿੰਡ ਬੂਲੇਵਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।