Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

MawaDhiyanSatkarYojna

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ

 ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ `ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅੱਜ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਦੇ ਇੰਦਰ ਫਾਰਮ ਵਿੱਚ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ।

“ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਯੋਗ ਮਹਿਲਾਵਾਂ ਦੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਅਧੀਨ ਯੋਗ ਮਹਿਲਾਵਾਂ ਨੂੰ ਜਲਦ ਹੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।