Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Mayar

ਮੇਅਰ ਨੇ ਨਿਗਮ ਅਧਿਕਾਰੀਆਂ ਨਾਲ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ਼ਾਹੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਜ਼ਮੀਨੀ ਪੱਧਰ 'ਤੇ ਵੱਡੀ ਕਾਰਵਾਈ ਕੀਤੀ ਗਈ।

ਮੇਅਰ ਗੋਗੀਆ ਦਾ ਸਖ਼ਤ ਫੈਸਲਾ ਹੁਣ ਝੂਠੀਆਂ ਸ਼ਿਕਾਇਤਾਂ 'ਤੇ ਲੱਗੇਗੀ ਲਗਾਮ,

ਸ਼ਹਿਰ ਵਿੱਚ ਬਿਲਡਿੰਗ ਬ੍ਰਾਂਚ ਨਾਲ ਸਬੰਧਤ ਆ ਰਹੀਆਂ ਬੇਬੁਨਿਆਦ ਸ਼ਿਕਾਇਤਾਂ ਅਤੇ ਕੁਝ ਲੋਕਾਂ ਵੱਲੋਂ ਨਿੱਜੀ ਲਾਭ ਲਈ ਕੀਤੀ ਜਾ ਰਹੀ ਕਥਿਤ ਬਲੈਕਮੇਲਿੰਗ ਨੂੰ ਰੋਕਣ ਦੇ ਉਦੇਸ਼ ਨਾਲ ਮੇਅਰ ਕੁੰਦਨ ਗੋਗੀਆ ਵੱਲੋਂ ਮਿਊਂਸਪਲ ਕੌਂਸਲਰਾਂ ਅਤੇ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਕੇਕ ਤੋਂ ਵੱਧ ਮੁਸਕਾਨਾਂ ਨੂੰ ਦਿੱਤੀ ਤਰਜੀਹ

ਪਟਿਆਲਾ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਆਪਣਾ ਜਨਮ ਦਿਵਸ ਇਸ ਵਾਰ ਸਮਾਜ ਸੇਵਾ ਦੀ ਭਾਵਨਾ ਨਾਲ ਰਾਜਪੁਰਾ ਰੋਡ ਸਥਿਤ ਐਸ.ਡੀ.ਕੇ.ਐਸ. ਪਿੰਗਲਾ ਆਸ਼ਰਮ ਦਾ ਵਿਚ ਜਾ ਕੇ ਮਨਾਇਆ ਗਿਆ ।

ਮੇਅਰ ਕੁੰਦਨ ਗੋਗੀਆ ਦੀ ਨਿਵੇਕਲੀ ਪਹਿਲ ਸੇਵਾਮੁਕਤ ਕਰਮਚਾਰੀਆਂ ਨੂੰ ਮੌਕੇ 'ਤੇ ਹੀ ਦਿੱਤੇ ਰਿਟਾਇਰਮੈਂਟ ਡਿਉਸ ਦੇ ਚੈੱਕ

ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸੇਵਾਮੁਕਤ ਕਰਮਚਾਰੀਆਂ ਦੇ ਹਿੱਤ ਵਿੱਚ ਇੱਕ ਮਿਸਾਲੀ ਪਹਿਲ ਕਰਦਿਆਂ ਰਿਟਾਇਰਮੈਂਟ ਵਾਲੇ ਦਿਨ ਹੀ ਉਨ੍ਹਾਂ ਦੇ ਬਕਾਇਆ ਰਿਟਾਇਰਮੈਂਟ ਡਿਊਸ ਦੀ ਰਕਮ ਅਦਾ ਕੀਤੀ ਗਈ।

ਪਟਿਆਲਾ ਦੇ ਸੁੰਦਰੀਕਰਨ ਲਈ ਮੇਅਰ ਸਖ਼ਤ ਨਜਾਇਜ਼ ਕਬਜ਼ੇ ਹਟਾਉਣ ਲਈ ਦਿੱਤਾ 3 ਦਿਨਾਂ ਦਾ ਅਲਟੀਮੇਟਮ

ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਜਾਮ-ਮੁਕਤ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਨਿਗਮ ਦੀ ਹੈਲਥ ਸ਼ਾਖਾ, ਬਿਲਡਿੰਗ ਸ਼ਾਖਾ ਅਤੇ ਲੈਂਡ ਸ਼ਾਖਾ ਦੇ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਲਿਆ ਸਫਾਈ ਪ੍ਰਬੰਧਾਂ ਦਾ ਜਾਇਜ਼ਾ

ਅੱਜ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ  ਨੇ ਮੋਹਾਲੀ ਸ਼ਹਿਰ ਵਿੱਚ ਸਾਫ- ਸਫਾਈ, ਕੂੜੇ  ਦੀਆਂ ਥਾਂ- ਥਾਂ ਲੱਗ ਰਹੀਆਂ  ਢੇਰੀਆਂ ਅਤੇ ਬਿਊਟੀਪੇਸ਼ਨ ਨਾਲ ਸੰਬੰਧਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ,

ਮੇਅਰ ਕੁੰਦਨ ਗੋਗੀਆ ਵੱਲੋਂ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਜਾਰੀ

ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।

ਨਗਰ ਨਿਗਮ ਪਟਿਆਲਾ ਵੱਲੋਂ ਅੰਦਰੂਨੀ ਸੜਕਾਂ ਦੀ ਮਸ਼ੀਨੀ ਸਫਾਈ ਸ਼ੁਰੂ : ਮੇਅਰ, ਕਮਿਸ਼ਨਰ

ਪਟਿਆਲਾ ਨਗਰ ਨਿਗਮ ਨੇ ਸ਼ਹਿਰੀ ਸਫਾਈ ਪ੍ਰਬੰਧਨ ਦੇ ਖੇਤਰ ਵਿੱਚ ਇੱਕ ਇਤਿਹਾਸਕ ਅਤੇ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਵਿੱਚ ਪਹਿਲੀ ਵਾਰ ਸ਼ਹਿਰ ਦੀਆਂ ਅੰਦਰੂਨੀ ਇੰਟਰਨਲ ਸੜਕਾਂ ਦੀ ਮਸ਼ੀਨੀ ਸਫਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਸ਼ਾਹੀ ਸ਼ਹਿਰ ਦੀ ਇਤਿਹਾਸਕ ਧਰੋਹਰ ਰਜਿੰਦਰਾ ਲੇਕ ਦੀ ਕਾਇਆ-ਕਲਪ ਲਈ ਮੇਅਰ ਕੁੰਦਨ ਗੋਗੀਆ ਨੇ ਇੱਕ ਨਵੀਂ ਅਤੇ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ।