Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

MayorKundanGogia

ਮੇਅਰ ਗੋਗੀਆ ਦੀ ਅਗਵਾਈ ਹੇਠ ਖ਼ਰੀਦ ਪ੍ਰਕਿਰਿਆ 'ਚ ਪਾਰਦਰਸ਼ਤਾ ਤੇ ਜਵਾਬਦੇਹੀ ਵਧਾਉਣ 'ਤੇ ਜ਼ੋਰ

ਨਗਰ ਨਿਗਮ ਪਟਿਆਲਾ ਦੇ ਵੱਖ-ਵੱਖ ਸਟੋਰਾਂ ਲਈ ਖ਼ਰੀਦੇ ਜਾਣ ਵਾਲੇ ਸਮਾਨ ਦੀ ਮਾਤਰਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਗਮ ਦੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਤੇ ਚੁਸਤ-ਦਰੁਸਤ ਕੀਤਾ ਜਾ ਰਿਹਾ ਹੈ।

ਮੇਅਰ ਛੁੱਟੀ ਟਾਈਮ ਵੀ 'ਆਨ ਡਿਊਟੀ' ਕੁੰਦਨ ਗੋਗੀਆ ਨੇ ਨਿਗਮ ਟੀਮ ਨਾਲ ਵੱਖ-ਵੱਖ ਇਲਾਕਿਆਂ 'ਚ ਵਿਕਾਸ ਕਾਰਜਾਂ ਦੀ ਕੀਤੀ ਬਾਰੀਕੀ ਨਾਲ ਚੈਕਿੰਗ

 ਸ਼ਾਹੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਮਿਆਰੀ ਸਹੂਲਤਾਂ ਦੇਣ ਲਈ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ।

ਨਿਗਮ ਮੁਲਾਜਮਾਂ ਵਲੋਂ ਕੀਤੀ ਵਾਇਰਲ ਵੀਡੀਓ ਨੂੰ ਮੇਅਰ ਨੇ ਕੀਤਾ ਸਿਰਿਓਂ ਖ਼ਾਰਜ

ਲੋਕਾਂ ਵਲੋਂ ਵਿਕਾਸ ਲਈ ਭਰੇ ਟੈਕਸ ਦੀ ਦੁਰਵਰਤੋਂ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ : ਮੇਅਰ ਕੁੰਦਨ ਗੋਗੀਆ