ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸਮੁਦਾਇ ਸੇਵਾ ਵਿਭਾਗ ਦੇ ਵਿਦਿਆਰਥੀਆਂ ਨੇ ਡਿਜੀਟਲ ਅਕਾਦਮਿਕ ਸਮੱਗਰੀ ਦੀ ਸਿਰਜਣ ਪ੍ਰਕਿਰਿਆ ਨੂੰ ਸਮਝਣ ਦੇ ਉਦੇਸ਼ ਨਾਲ਼ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.), ਪਟਿਆਲਾ ਦਾ ਦੌਰਾ ਕੀਤਾ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਘਟਨਾ ਨੂੰ 'ਨਾ-ਮੁਆਫੀਯੋਗ' ਪ੍ਰਬੰਧਕੀ ਅਣਗਹਿਲੀ ਦੱਸਿਆ
ਇਕ ਸਮਾਨ ਕੈਮੀਕਲ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਦੀ ਹੱਦ ਤੈਅ ਕੀਤੀ ਜਾਵੇ: ਮੀਤ ਹੇਅਰ
ਨਵੀਆਂ ਮਾਣਭੱਤਾ ਦਰਾਂ: ਇੰਟਰਨ (22,000 ਰੁਪਏ), ਜੂਨੀਅਰ ਰੈਜ਼ੀਡੈਂਟ (76,000 ਰੁਪਏ - 78,000 ਰੁਪਏ), ਸੀਨੀਅਰ ਰੈਜ਼ੀਡੈਂਟ (92,000 ਰੁਪਏ - 94,000 ਰੁਪਏ)
ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਨਵੇਂ ਨਿਯੁਕਤ ਡਾਕਟਰਾਂ ਨੂੰ ਦਿੱਤੀ ਵਧਾਈ
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਤੇ ਬੁੱਧਵਾਰ ਰਾਤ ਨੂੰ ਫਾਇਰਿੰਗ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਿਖਲਾਈ ਮੁਹਿੰਮ ਦਾ ਐਲਾਨ
ਸਥਾਨਕ ਸ਼ਹਿਰ ਦੀ ਹੱਦ ‘ਚ ਪੈਂਦੇ ਪਿੰਡ ਚਨਾਲੋਂ ਦੇ ਸ਼ਿਵ ਮੰਦਰ ਵਿਖੇ ਕੌਂਸਲਰ ਬਹਾਦਰ ਸਿੰਘ ਓਕੇ ਦੇ ਯਤਨਾਂ ਸਦਕਾ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਦੀ ਟੀਮ ਵੱਲੋਂ ਪੁਰਾਣੀਆਂ ਬੀਮਾਰੀਆਂ ਦਾ ਮੁਫ਼ਤ ਹੋਮਿਓਪੈਥਿਕ ਇਲਾਜ਼ ਕਰਨ ਲਈ ਇੱਕ ਮੈਡੀਕਲ ਕੈਂਪ ਲਗਾਇਆ ਗਿਆ।
ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਇੱਕ ਅੰਗਰੇਜ਼ੀ ਮਾਧਿਅਮ ਸੰਤ ਸਮਾਗਮ ਦਾ ਆਯੋਜਨ ਕੀਤਾ ਗਿਆ।
ਆਧੁਨਿਕ ਯੁਗ ਵਿੱਚ ਸੋਸ਼ਲ ਮੀਡੀਆ ਸਿਰਫ਼ ਮਨੋਰੰਜਨ ਜਾਂ ਸੰਚਾਰ ਦਾ ਸਾਧਨ ਨਹੀਂ ਰਿਹਾ, ਸਗੋਂ ਇਹ ਇੱਕ ਸ਼ਕਤੀਸ਼ਾਲੀ ਆਰਥਿਕ ਸਾਧਨ ਵਜੋਂ ਉਭਰਿਆ ਹੈ।
ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ।
100 ਤੋਂ ਵੱਧ ਮਰੀਜ਼ਾਂ ਦੀ ਕੀਤੀ ਜਾਂਚ
ਟਰੈਫਿਕ ਨਿਯਮ ਤੋੜਨ ਵਾਲਿਆਂ ਉੱਤੇ ਸਖ਼ਤ ਕਾਰਵਾਈ ਕਰਨ ਲਈ ਆਖਿਆ
ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ "20 ਸਾਲਾਂ ਦੀ ਸੇਵਾ ਦਾ ਜਸ਼ਨ: ਧੰਨਵਾਦ ਖੂਨ ਦਾਨੀਆਂ!" ਥੀਮ ਹੇਠ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ।
ਫ਼ੂਡ ਸੇਫਟੀ ਵਿਭਾਗ ਆਇਆ ਹਰਕਤ 'ਚ
ਧਵਨ ਨਰਸਿੰਗ ਹੋਮ ਭਿੱਖੀਵਿੰਡ ਯੂਨਿਟ ਕਾਰਪੋਰੇਟ ਹਸਪਤਾਲ ਵੱਲੋਂ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਇਕ ਦਿਨਾ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।
ਹਰਿਆਣਾ ਯੂਨੀਅਨ ਆਫ਼ ਵਰਕਿੰਗ ਜਰਨਲਿਸਟਸ ਦੇ ਸਾਲਾਨਾ ਸਮੇਲਨ ਵਿੱਚ ਪਹੁੰਚੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਨਗਰ ਕੌਂਸਲ, ਜ਼ੀਰਕਪੁਰ ਨੇ ਐਮਸੀ ਜ਼ੀਰਕਪੁਰ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪੀਰ ਮੁਛੱਲਾ ਖੇਤਰ ਵਿੱਚ ਇੱਕ ਗੈਰ-ਕਾਨੂੰਨੀ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਤੁਰੰਤ ਢਾਹ ਦਿੱਤਾ ਹੈ।
ਵਧੀਕ ਡਿਪਟੀ ਕਮਿਸ਼ਨਰ (ਅਰਬਨ) ਨਵਰੀਤ ਕੌਰ ਸੇਖੋਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਬਾਲ ਮਜ਼ਦੂਰੀ ਐਕਟ ਅਧੀਨ ਜ਼ਿਲ੍ਹਾ ਪੱਧਰ ‘ਤੇ ਬਣਾਈ ਟਾਸਕ ਫੋਰਸ ਦੀ ਬੈਠਕ ਆਯੋਜਿਤ ਕੀਤੀ ਗਈ।
ਮੀਡੀਆ ਨੂੰ ਅਕਸਰ ਲੋਕਤੰਤਰ ਦਾ ਚੌਥਾ ਥੰਮ ਕਿਹਾ ਜਾਂਦਾ ਹੈ। ਇਸਦੀ ਭੂਮਿਕਾ ਲੋਕਾਂ ਨੂੰ ਸਚਾਈ ਨਾਲ ਵਾਕਿਫ ਕਰਵਾਉਣ ਦੀ ਰਹੀ ਹੈ।
ਬਜੁਰਗ ਸਾਡਾ ਕੀਮਤੀ ਸਰਮਾਇਆ ਹਨ, ਇਹਨਾਂ ਦੀ ਸੰਭਾਲ ਸਾਡੀ ਨੈਤਿਕ ਜਿੰਮੇਵਾਰੀ
ਕਿਹਾ, ਮਰੀਜ਼ਾਂ ਦੇ ਟੈਸਟ ਵੀ ਹੋਣ ਲੱਗੇ; ਹੁਣ ਮਰੀਜ਼ਾਂ ਨੂੰ ਘਰਾਂ ਨੇੜੇ ਮਾਹਰ ਡਾਕਟਰਾਂ ਦੀ ਸੇਵਾਵਾਂ ਵੀ ਮਿਲਣਗੀਆਂ
ਕੋਈ ਵੀ ਪੁਖ਼ਤਾ ਜਾਣਕਾਰੀ ਡੀ.ਸੀ. ਪਟਿਆਲਾ ਦੇ ਐਕਸ ਹੈਂਡਲ ਤੇ ਡੀ.ਪੀ.ਆਰ.ਓ. ਦੇ ਫੇਸਬੁਕ ਪੇਜ ਤੋਂ ਲਈ ਜਾ ਸਕਦੀ ਹੈ
ਕੈਮਿਸਟਾਂ ਨੂੰ ਚੁਣੌਤੀ ਪੂਰਨ ਸਮੇਂ ਵਿੱਚ ਦੇਸ਼ ਅਤੇ ਮਰੀਜ਼ਾਂ ਦੀ ਸੇਵਾ ਕਰਨੀ ਚਾਹੀਦੀ
ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਯੁੱਧ ਨਸਿ਼ਆਂ ਵਿਰੁੱਧ' ਤਹਿਤ ਡਰੱਗਜ਼ ਕੰਟਰੋਲ ਵਿੰਗ ਵੱਲੋਂ ਜ਼ਿਲ੍ਹੇ ਦੇ ਮੈਡੀਕਲ ਸਟੋਰਾਂ 'ਚ ਚੈਕਿੰਗ ਮੁਹਿੰਮ ਜਾਰੀ ਹੈ ਤਾਂ ਜੋ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ 'ਤੇ ਰੋਕ ਲਗਾਈ ਜਾ ਸਕੇੇੇੇ।
ਮਾਲ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਾਲ ਮੰਤਰੀ
7,083 ਕਰੋੜ ਰੁਪਏ ਦੇ ਨਿਵੇਸ਼ ਦੇ ਨਾਲ ਲਿਥਿਅਮ ਸੇਲ/ਬੈਟਰੀ ਪਰਿਯੋਜਨਾ ਦੀ ਸਮੇਂ ਸੀਮਾ ਵਧਾਉਣ ਨੁੰ ਵੀ ਦਿੱਤੀ ਮੰਜੂਰੀ, 6,700 ਤੋਂ ਵੱਧ ਨੂੰ ਮਿਲੇਗਾ ਰੁਜਗਾਰ
ਵਿਸ਼ਵ ਹੋਮਿਓਪੈਥੀ ਦਿਵਸ 'ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਭਲਾਈ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਵੱਡਾ ਕਦਮ ਚੁੱਕਦਿਆਂ ਪੰਜਾਬ ਵਿੱਚ ਪਾਲਤੂ ਜਾਨਵਰਾਂ ਅਤੇ ਪੈਟ ਸ਼ਾਪਸ ਰਾਹੀਂ
39 ਲੱਖ ਰੁਪਏ ਦੀ ਆਈ ਲਾਗਤ
ਸਮੁੱਚੇ ਪਸ਼ੂਧਨ ਨੂੰ ਮਲੱਪ ਰਹਿਤ ਕਰਨ ਵਾਸਤੇ ਦਵਾਈ ਦੀ ਖਰੀਦ ਲਈ 7.78 ਕਰੋੜ ਕੀਤੇ ਖਰਚ
ਪਟਿਆਲਾ ਹੈਲਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਈ.ਸੀ.ਯੂ 'ਚ ਡਾਇਲੇਸਿਸ ਮਸ਼ੀਨ ਤੇ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ
ਪੀੜਤਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਧਾਰਾ 304 ਤਹਿਤ ਐਫਆਈਆਰ ਦਰਜ ਕਰਨ ਅਤੇ ਡਾਕਟਰਾਂ ਅਤੇ ਸਟਾਫ਼ ਮੈਂਬਰਾਂ ਦੇ ਨਾਲ-ਨਾਲ ਵਰਦਾਨ ਹਸਪਤਾਲ ਪਾਤੜਾਂ ਦੇ ਪ੍ਰਬੰਧਨ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
ਕਾਲਜ ਪਰਿਸਰ ਵਿੱਚ ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਆਈਸੀਯੂ ਬਲਾਕ ਦਾ ਉਦਘਾਟਨ ਅਤੇ ਪੀਜੀ ਹੋਸਟਲ ਦਾ ਵੀ ਰੱਖਿਆ ਨੀਂਹ ਪੱਥਰ
ਅੰਗ ਦਾਨ ਪ੍ਰਚਾਰ ਅਤੇ ਪੰਜਾਬ ‘ਚ ਸਰਕਾਰੀ ਅੰਗ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਵੱਲ ਇਕ ਅਹਿਮ ਕਦਮ- ਡਾ ਰਾਜਨ ਸਿੰਗਲਾ
ਸਿਵਲ ਸਰਜਨ ਵਲੋਂ ਕਿ੍ਰਕਟ ਖਿਡਾਰੀ ਦੇ ਉੱਦਮ ਦੀ ਸ਼ਲਾਘਾ
ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਉਠਾਉਣ ਦਾ ਕੀਤਾ ਵਿਰੋਧ
ਨਸ਼ੇ ਨੂੰ ਤਿਆਗ ਕੇ ਵਧੀਆ ਜ਼ਿੰਦਗੀ ਜੀਣੀ ਹੈ ਤਾਂ ਕਰੋ ਸਾਡੇ ਨਾਲ ਇਸ 95019 65267 ਨੰਬਰ ਤੇ ਸੰਪਰਕ
ਪੰਜਾਬ ਵਿਚ ਕਾਨੂੰਨ ਦਾ ਨਹੀਂ ਸਗੋਂ ਪੁਲਿਸ ਦਾ ਰਾਜ ਹੈ’: ਸਾਬਕਾ ਸਿਹਤ ਮੰਤਰੀ
ਐਨ. ਆਰ. ਆਈ. ਵੀਰਾਂ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਅਤੇ ਦਸਵੰਧ ਨੌਜਵਾਨ ਸਭਾ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ