Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

MediaClub

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

 ਕੌਮਾਂਤਰੀ ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਪਾਤੜਾਂ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਯੂਨੀਵਰਸਲ ਕਾਲਜ ਦੇ ਸਹਿਯੋਗ ਨਾਲ ਲਗਾਇਆ ਗਿਆ।

ਮੀਡੀਆ ਕਲੱਬ ਪਾਤੜਾਂ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਸਨਮਾਨ 

ਸਬ ਡਿਵੀਜ਼ਨ ਪਾਤੜਾਂ ਦੇ ਵੱਖ ਵੱਖ ਸਟੇਸ਼ਨਾਂ ਤੋਂ ਅਖਬਾਰਾਂ ਤੇ ਚੈਨਲਾਂ ਦੇ ਪੱਤਰਕਾਰਾਂ ਦੀ ਸਿਰਮੌਰ ਜਥੇਬੰਦੀ ਮੀਡੀਆ ਕਲੱਬ ਪਾਤੜਾਂ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਨਵੇਂ ਬਣੇ ਗਏ ਅਹੁਦੇਦਾਰਾਂ ਦਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਅਤੇ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

PSPCL ਨੂੰ ਪਿਆ 4782 ਕਰੋੜ ਦਾ ਘਾਟਾ, ਫੋਰਮ ਨੇ ‘ਵ੍ਹਾਈਟ ਪੇਪਰ’ ਰਾਹੀਂ ਸਰਕਾਰ ਨੂੰ ਦੱਸੀਆਂ ਕਮੀਆਂ ਤੇ ਦਿੱਤੇ ਸੂਝਾਅ

ਪਾਵਰ ਸੈਕਟਰ ਰਿਫਾਰਮਜ਼ ਫੋਰਮ ਦੇ ਕਨਵੀਨਰ ਇੰਜੀਨੀਅਰ ਭੁਪਿੰਦਰ ਸਿੰਘ ਤੇ ਕੋ-ਕਨਵੀਨਰ ਡਾ. ਮਲਕੀਤ ਸਿੰਘ ਨੇ ਵੱਡਾ ਖ਼ੁੁਲਾਸਾ ਕਰਦਿਆਂ ਦੱਸਿਆ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਬੀਤੇ ਸਾਲ 2022-23 ਵਿਚ 4782 ਕਰੋੜ ਰੁਪਏ ਦਾ ਘਾਟਾ ਪਿਆ ਹੈ