ਕਾਂਗਰਸ ਪਾਰਟੀ ਵੱਲੋਂ ਪੰਮਾ ਜੱਸੋਵਾਲ ਨੂੰ ਲੁਧਿਆਣਾ ਦਿਹਾਤੀ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ 'ਤੇ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।