ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਪੈਥੋਲੋਜੀ ਵਿਭਾਗ ਨੇ ਪੰਜਾਬ ਮੈਡੀਕਲ ਕੌਂਸਲ ਦੀ ਅਗਵਾਈ ਹੇਠ "ਹੀਮੇਟੋ-ਸਾਈਟੋ ਅਪਡੇਟਸ 2026" ਵਿਸ਼ੇ ‘ਤੇ ਇੱਕ ਦਿਨਾਂ ਨਿਰੰਤਰ ਮੈਡੀਕਲ ਸਿੱਖਿਆ (ਸੀਐਮਈ) ਪ੍ਰੋਗਰਾਮ ਕਰਵਾਇਆ।