Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

MedicalOfficer

ਪਿੰਡ ਬਿਸ਼ਨਪੁਰ ਅਰਾਇਆ ਵਿੱਚ ਲਗਾਇਆ ਗਿਆ ਐਨ.ਸੀ.ਡੀ ਕੈਂਪ

ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਅਧੀਨ ਆਉਂਦੇ ਪਿੰਡ ਬਿਸ਼ਨਪੁਰ ਅਰਾਇਆ ਵਿਖੇ ਸੀ.ਐਚ.ਓ ਅਤੇ ਏ.ਐਨ.ਐਮ ਵੱਲੋਂ ਐਨ.ਸੀ.ਡੀ ਸੰਬੰਧੀ ਕੈਂਪ ਲਗਾਇਆ ਗਿਆ।ਕੈਂਪ ਵਿੱਚ ਆਏ ਲੋਕਾਂ ਦਾ ਬੀ.ਪੀ ਅਤੇ ਸ਼ੂਗਰ ਜਾਂਚ ਵੀ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀਨੀਅਰ ਸਹਾਇਕ 32000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਡਾ. ਹਰਕੀਰਤ ਗਿੱਲ, ਐਸ.ਐਮ.ਓ., ਅਤੇ ਸਤਵਿੰਦਰ ਸਿੰਘ ਸੀਨੀਅਰ ਸਹਾਇਕ ਨੂੰ 32000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਹੜ੍ਹਾਂ ਦੌਰਾਨ ਸਿਹਤ ਸੇਵਾਵਾਂ ਦੇਣ ਲਈ ਜਿ਼ਲ੍ਹੇ 'ਚ ਨਵੇਂ ਮੈਡੀਕਲ ਅਫ਼ਸਰ ਨਿਯੁਕਤ

ਹੜ੍ਹਾਂ ਦੌਰਾਨ ਲੋਕਾਂ ਨੂੰ ਲਗਾਤਾਰ ਦਿਤੀਆਂ ਜਾ ਰਹੀਆਂ ਹਨ ਸਿਹਤ ਸੇਵਾਵਾਂ : ਡਾ. ਸੰਗੀਤਾ ਜੈਨ

 

ਪੰਜਾਬ ਸਿਹਤ ਵਿਭਾਗ ਨੇ 7 ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਫੌਰੀ ਰਾਹਤ ਨੂੰ ਹੋਰ ਮਜ਼ਬੂਤ ਕਰਨ ਲਈ 138 ਨਵੇਂ ਮੈਡੀਕਲ ਅਫ਼ਸਰ ਕੀਤੇ ਤਾਇਨਾਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਤੁਰੰਤ ਪ੍ਰਭਾਵ ਨਾਲ ਤਾਇਨਾਤੀ ਦੇ ਦਿੱਤੇ ਨਿਰਦੇਸ਼

ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਿਖਲਾਈ ਮੁਹਿੰਮ ਦਾ ਐਲਾਨ