ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਸਿਰਫ਼ 43.05 ਸਕਿੰਟਾਂ ਵਿੱਚ ਭਾਗ ਦੇ 50 ਪ੍ਰਸ਼ਨ ਹੱਲ ਕਰਕੇ ਅੰਤਰਰਾਸ਼ਟਰੀ ਰਿਕਾਰਡ ਪੁਸਤਕ ’ਚ ਨਾਮ ਦਰਜ ਕਰਾਇਆ
ਕੇਂਦਰੀ ਰੇਲ ਰਾਜ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦਿਵਾਇਆ ਵਿਸ਼ਵਾਸ
ਕੇਂਦਰ ਤੁਰੰਤ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਅਤੇ ਪੰਜਾਬ ਦੇ ਰੋਕੇ ਹੋਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਜਾਰੀ ਕਰੇ
ਵਰਲਡ ਪੁਲਿਸ ਖੇਡਾਂ 'ਚ ਜਿਤਿਆ ਸੀ ਗੋਲਡ ਮੈਡਲ
ਇਕ ਸਮਾਨ ਕੈਮੀਕਲ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਦੀ ਹੱਦ ਤੈਅ ਕੀਤੀ ਜਾਵੇ: ਮੀਤ ਹੇਅਰ
ਕੇਂਦਰ ਸਰਕਾਰ ਨੇ ਖੁਫੀਆ ਤੰਤਰ ਦੀ ਲਾਪਰਵਾਹੀ ਲਈ ਜ਼ਿੰਮੇਵਾਰੀ ਤੱਕ ਨਾ ਕਬੂਲੀ: ਮੀਤ ਹੇਅਰ
ਮੀਤ ਹੇਅਰ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ
ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ
ਫੌਜ ਤੋਂ ਐਨ.ਓ.ਸੀ. ਨਾ ਮਿਲਣ ਕਾਰਨ ਐਸਟੋਟਰਫ ਤੋਂ ਹਾਲੇ ਵੀ ਸੱਖਣਾ ਹੈ ਸੰਸਾਰਪੁਰ