ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ।