ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਿਲ ਕਲਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਆਪਣੀਆਂ ਪ੍ਰਾਪਤੀਆਂ ਨੌ ਲੋਕਾਂ ਨਾਲ ਸਾਂਝਾ ਕੀਤਾ ਗਿਆ ਇਹ ਲੋਕ ਮਿਲਣੀ ਪ੍ਰੋਗਰਾਮ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।