Tuesday, September 16, 2025

Memory

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਨੂੰ ਸਮਰਪਿਤ ਗੁਰੂ ਰਵਿਦਾਸ ਨਗਰ ਚੌਂਕ ਦਾ ਉਦਘਾਟਨ ਕੀਤਾ

 ਕਸਬਾ ਸ਼ੇਰਪੁਰ ਅਤੇ ਪੱਤੀ ਖਲੀਲ ਦੇ ਸਮੂਹ ਨੌਜਵਾਨਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਨੂੰ ਸਮਰਪਿਤ ਆਪਣੇ ਮੁਹੱਲੇ ਵਿੱਚ ਨਵਾਂ ਬੋਰਡ ਲਗਾ ਕੇ ਗੁਰੂ ਰਵਿਦਾਸ ਨਗਰ ਚੌਂਕ ਦਾ ਉਦਘਾਟਨ ਕੀਤਾ ਗਿਆ।

ਸ਼ਹੀਦ ਊਧਮ ਸਿੰਘ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਅੱਜ 

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਕੀਤਾ ਜਾਵੇਗਾ ਸਨਮਾਨਿਤ 

ਸ਼ਹੀਦਾਂ ਦੀ ਯਾਦ 'ਚ ਅੱਖਾਂ ਦਾ ਜਾਂਚ ਕੈਂਪ ਲਾਇਆ

ਰਟੋਲਾਂ ਵਿਖੇ ਕੈਂਪ ਦੌਰਾਨ  ਜਾਂਚ ਕਰਦੇ ਹੋਏ

ਦਲ ਖਾਲਸਾ ਵਲੋਂ ਜੂਨ 1984 ਦਰਬਾਰ ਸਾਹਿਬ ਹਮਲੇ ਦੀ ਯਾਦ 'ਚ ਗੁਰਮਤਿ ਸਮਾਗਮ 4 ਮਈ ਨੂੰ

ਖਾਲਿਸਤਾਨੀ ਰਾਜਨੇਤਾ ਡਾ. ਜਗਜੀਤ ਸਿੰਘ ਚੋਹਾਨ ਨੂੰ ਸਮਰਪਿਤ ਹੋਵੇਗਾ ਸਮਾਗਮ-ਮੂਣਕਾਂ/ਮਸੀਤੀ 

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ 'ਚ ਕਰਾਇਆ ਸਮਾਗਮ 

 ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਗੋਰਿਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਵੱਲੋਂ

ਚਿਰੰਜੀ ਲਾਲ ਜੈਨ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ 23 ਨੂੰ 

ਸੁਨਾਮ ਨੇਤਰ ਬੈਂਕ ਸੰਮਤੀ ਵੱਲੋਂ 70 ਵਾਂ ਅੱਖਾਂ ਦਾ ਚੈੱਕਅੱਪ ਅਤੇ ਅਪਰੇਸ਼ਨ ਕੈਂਪ ਸਵ. ਬਾਬੂ ਰਿਸ਼ੀ ਪਾਲ ਜੈਨ ਐਡਵੋਕੇਟ ਦੇ ਪਿਤਾ ਚਿਰੰਜੀ ਲਾਲ ਜੈਨ ਮੂਨਕ ਵਾਲੇ ਦੀ ਯਾਦ ਵਿੱਚ 23 ਮਾਰਚ

ਸ਼ਹੀਦਾਂ ਦੀ ਯਾਦ 'ਚ ਸਮਾਗਮ 22 ਨੂੰ 

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਕੀਤਾ ਜਾਵੇਗਾ ਸਿਜਦਾ 

ਪਿੰਡ ਕੁਠਾਲਾ ਵਿਖੇ 17 ਜੁਲਾਈ 1927 ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਨਵਾਬਸ਼ਾਹੀ ਸ਼ਹਿਰ ਮਾਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਵਿਖੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾਈ ਦੇ ਭੋਗ ਪਾਏ ਗਏ।

ਪਿੰਡ ਕੁਠਾਲਾ ਦੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਕੋਤਰੀ ਸਮਾਗਮ ਸੰਪੰਨ

ਮਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਦੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਪਵਿੱਤਰ ਅਸਥਾਨ ਮਹਾਨ ਯੋਧੇ ਸਿੰਘ ਸਾਹਿਬ ਜਥੇਦਾਰ ਸ਼ਹੀਦ ਬਾਬਾ ਸੁਧਾ ਸਿੰਘ ਜੀ ਦੇ ਅਸਥਾਨ ਤੇ ਵੱਡੇ

ਸ਼ਹੀਦਾਂ ਦੀ ਯਾਦ ਵਿਚ 30 ਜਨਵਰੀ ਨੂੰ ਹਰਿਆਣਾ ਦੇ ਸਾਰੇ ਸਰਕਾਰੀ ਦਫਤਰਾਂ ਵਿਚ ਰੱਖਿਆ ਜਾਵੇਗਾ ਦੋ ਮਿੰਟ ਦਾ ਮੌਨ

ਦੇਸ਼ ਦੇ ਸੁਤੰਤਰਤਾ ਸੰਗ੍ਰਾਮ ਵਿਚ ਆਪਣੇ ਪ੍ਰਾਣਾ ਦੀ ਆਹੂਤੀ ਦੇਣ ਵਾਲੇ ਸ਼ਹੀਦਾਂ ਦੀ ਸਮ੍ਰਿਤੀ ਵਿਚ 30 ਜਨਵਰੀ ਨੂੰ ਸਵੇਰੇ 11 ਵਜੇ ਹਰਿਆਣਾ ਸਰਕਾਰ ਦੇ ਸਾਰੇ ਦਫਤਰਾਂ ਵਿਚ

ਮਾਤਾ ਗੁਜਰੀ ਜੀ 4 ਸਾਹਿਬਜ਼ਾਦਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 8 ਹਸਪਤਾਲਾਂ ਵਿੱਚ ਭੇਜਿਆ ਗਿਆ ਲੰਗਰ

ਮਰੀਜ਼ਾਂ ਤੇ ਉਹਨਾਂ ਦੇ ਵਾਰਸਾਂ ਲਈ ਪਿਛਲੇ ਨੌ ਸਾਲਾਂ ਤੋਂ ਨਿਭਾਈਆਂ ਜਾਂਦੀਆਂ ਨੇ ਲੰਗਰ ਦੀਆਂ ਸੇਵਾਵਾਂ -ਅਮਨਦੀਪ ਸਿੰਘ ਖਾਲਸਾ 

ਰੋਟਰੀ ਕਲੱਬ ਨੇ "ਸ਼ਹੀਦ ਊਧਮ ਸਿੰਘ ਦੀ ਯਾਦ 'ਚ ਕਰਾਇਆ ਸੈਮੀਨਾਰ

ਡਾ. ਸਿਕੰਦਰ ਸਿੰਘ, ਗਿਆਨੀ ਰਤਨ ਤੇ ਡਾ. ਹਰਨੇਕ ਸਿੰਘ ਨੇ ਕੀਤੀਆਂ ਵਿਚਾਰਾਂ