Wednesday, September 17, 2025

Mental

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਪੀ.ਪੀ.ਸੀ.ਬੀ. ਵਿਕਾਸ ਦੇ ਨਾਲ-ਨਾਲ ਉਦਯੋਗਾਂ ਦੁਆਰਾ ਸੁਰੱਖਿਅਤ ਤਕਨਾਲੋਜੀ ਨੂੰ ਅਪਣਾਉਣ ਅਤੇ ਸਥਾਈ ਵਿਕਾਸ ਨੂੰ ਯਕੀਨੀ ਬਣਾਉਣ ਲਈ ਦ੍ਰਿੜ

ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਇੱਕ ਰੋਜ਼ਾ ਵਾਤਾਵਰਨ ਬਚਾਉਣ ਸਬੰਧੀ ਕਲਸਟਰ ਲੈਵਲ ਦੀ ਵਰਕਸ਼ਾਪ ਆਯੋਜਿਤ

ਪੰਜਾਬ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੀਆਂ ਗਾਈਡਲਾਈਨਜ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਸਪਾਲ ਮੋਗਾ (ਸੈ.ਸਿੱ.) ਸ਼੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ 6 ਜ਼ਿਲ੍ਹਿਆਂ ਦੀ ਇੱਕ ਰੋਜ਼ਾ ਵਾਤਾਵਰਨ ਬਚਾਉਣ ਸਬੰਧੀ ਕਲਸਟਰ ਲੈਵਲ ਦੀ ਵਰਕਸ਼ਾਪ ਲਗਾਈ ਗਈ।

ਐਸ ਬੀ ਆਈ ਖੰਨਾ ਵੱਲੋਂ ਨਸਰਾਲੀ ਸਕੂਲ ਚ  ਵਾਤਾਵਰਣ ਦੀ ਸ਼ੁੱਧਤਾ ਲਾਏ ਬੂਟੇ 

ਆਪਣੇ ਗਾਹਕਾਂ ਨੂੰ ਸੁਵਿਧਾਵਾਂ ਦੇਣ ਦੇ ਨਾਲ ਨਾਲ ਸਮਾਜ ਸੇਵੀ ਕੰਮ ਵੀ ਬੈਂਕ ਦਾ ਮਕਸਦ : ਚੰਦਰਾ / ਮਹਿਮੀ 
 

ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ 

ਮਾਨਸਿਕ ਪ੍ਰੇਸ਼ਾਨੀ ਕਾਰਨ ਇੱਕ ਵਿਅਕਤੀ ਨੇ ਬੁੱਧਵਾਰ ਨੂੰ ਸੁਨਾਮ ਵਿਖੇ ਜਾਖਲ-ਲੁਧਿਆਣਾ ਰੇਲਵੇ ਲਾਇਨ' ਤੇ ਰੇਲ ਗੱਡੀ ਹੇਠ ਆਕੇ ਖ਼ੁਦਕੁਸ਼ੀ ਕਰ ਲਈ ਹੈ।

ਮਾਨਸਿਕ ਰੋਗਾਂ ਲਈ ਟੋਲ ਫ਼ਰੀ ਹੈਲਪਲਾਈਨ 14416 ਉਪਲਭਧ : ਸਿਵਲ ਸਰਜਨ

ਘਰ ਬੈਠੇ ਹੀ ਡਾਕਟਰੀ ਸਲਾਹ ਅਤੇ ਦਵਾਈ ਬਾਰੇ ਲਈ ਜਾ ਸਕਦੀ ਹੈ ਜਾਣਕਾਰੀ

ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਪਟਿਆਲਾ ਦੇ ਫੀਲਡ ਅਮਲੇ ਨਾਲ ਬੈਠਕ ਕਰਕੇ ਮੁਸ਼ਕਿਲਾਂ ਤੇ ਵਿਭਾਗੀ ਸਮੱਸਿਆਵਾਂ ਬਾਰੇ ਚਰਚਾ

ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਜ਼ਿਲ੍ਹਾ ਪਟਿਆਲਾ ਵਿਖੇ ਪਨਗਰੇਨ ਦੇ ਸਰਕਲ ਦਫ਼ਤਰ ਸਟਾਫ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਫੀਲਡ ਸਟਾਫ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਹੋਰ ਵਿਭਾਗੀ ਸਮੱਸਿਆਵਾਂ ਬਾਰੇ ਚਰਚਾ ਕੀਤੀ।

ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ

ਕਮੇਟੀ ਤੋਂ ਸਮਾਂਬੱਧ ਢੰਗ ਨਾਲ ਰਿਪੋਰਟ ਮੰਗੀ

ਵਿਸ਼ਵ ਵਾਤਾਵਰਣ ਦਿਵਸ - ਵਾਤਾਵਰਣ ਸੰਭਾਲ ਦੀ ਅਹਿਮੀਅਤ

ਹਰ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ, ਜੋ ਸਾਡੇ ਵਾਤਾਵਰਣ ਨੂੰ ਸੁਰੱਖਿਅਤ ਕਰਨ ਅਤੇ ਇਸ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਇੱਕ ਅਹਿਮ ਮੌਕਾ ਹੁੰਦਾ ਹੈ।

ਮੁੱਖ ਮੰਤਰੀ ਦੇ ਬਚਕਾਨਾ ਬਿਆਨ ਝੰਜੋੜੀ ਮਾਨਸਿਕਤਾ ਦੀ ਨਿਸ਼ਾਨੀ : ਚੱਠਾ 

ਕਿਹਾ ਜੇਲ੍ਹਾਂ ਚ ਬੰਦ ਕਿਸਾਨਾਂ ਦੇ ਨੁਕਸਾਨ ਲਈ ਸਰਕਾਰ ਹੋਵੇਗੀ ਜ਼ਿੰਮੇਵਾਰ  

ਗੁਰ ਪਤਵੰਤ ਪੰਨੂ ਦਿਮਾਗ਼ੀ ਸੰਤੁਲਨ ਖੋਹ ਚੁੱਕਾ ਹੈ: ਪ੍ਰੋ. ਸਰਚਾਂਦ ਸਿੰਘ ਖਿਆਲਾ

ਡਾ. ਅੰਬੇਡਕਰ ਦੇ ਭਾਰਤੀ ਸੰਵਿਧਾਨ ਵਿਚ ਸਿੱਖਾਂ ਨੂੰ ਦੂਜਿਆਂ ਦੀ ਤਰਾਂ ਸਭ ਹੱਕ ਹਕੂਕ ਹਾਸਲ ਹਨ

ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ: ਬਰਿੰਦਰ ਕੁਮਾਰ ਗੋਇਲ

ਮਾਈਨਿੰਗ ਤੇ ਖਣਨ ਮੰਤਰੀ ਵੱਲੋਂ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ, ਸਾਰੀਆਂ ਪ੍ਰਵਾਨਗੀਆਂ ਸੁਖਾਲਾ ਤੇ ਸਮਾਂਬੱਧ ਕਰਨ ਦੇ ਹੁਕਮ

ਦਵਾਈਆਂ ਨੂੰ ਬਿਹਤਰ ਬਣਾਉਣ ਲਈ ਵਾਤਾਵਰਣ ਦੇ ਕਾਰਕਾਂ ਦੀ ਪਛਾਣ

ਇਹ ਸੁਣਕੇ ਤੁਸੀਂ ਨਿਸ਼ਚਤ ਰੂਪ ਵਿੱਚ ਹੈਰਾਨ ਹੋਵੋਗੇ ਕਿ ਸਾਡੇ ਵਾਤਾਵਰਣ ਵਿੱਚ ਮੌਜੂਦ ਰਸਾਇਣਾਂ ਦਵਾਈਆਂ ਦੇ ਪ੍ਰਭਾਵਾਂ ਵਿੱਚ ਮੌਜੂਦ ਸਨ

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਵਾਤਾਵਰਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਨੇਮਾ ਹੈ ਇੱਕ ਪ੍ਰਭਾਵਸ਼ਾਲੀ ਮਾਧਿਅਮ: ਪ੍ਰੋ. ਨਰਿੰਦਰ ਕੌਰ ਮੁਲਤਾਨੀ

ਪੰਜਾਬੀ ਯੂਨੀਵਰਸਿਟੀ ਵਿਖੇ ਤਿੰਨ ਦਿਨਾ ਵਾਤਾਵਰਣ ਅਤੇ ਸਿਨੇਮਾ ਉਤਸਵ ਸ਼ੁਰੂ

ਕੰਮ ਸਥਾਨ ’ਤੇ ਕਾਮਿਆਂ ਦੀ ਚੰਗੀ ਮਾਨਸਿਕ ਸਿਹਤ ਬਹੁਤ ਜ਼ਰੂਰੀ : ਸਿਵਲ ਸਰਜਨ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਏ ਗਏ ਜਾਗਰੂਕਤਾ ਸਮਾਗਮ

ਕੰਗਨਾ ਰਣੌਤ ਦੇ ਬਿਆਨ ਉਸ ਦੇ ਮਾਨਸਿਕ ਅਸੰਤੁਲਨ ਨੂੰ ਦਰਸਾਉਂਦੇ ਹਨ : ਹਰਚੰਦ ਸਿੰਘ ਬਰਸਟ

ਕਿਹਾ ਰਣੋਤ ਤੇ ਕਾਰਵਾਈ ਨਾ ਕਰਨਾ ਭਾਜਪਾ ਦੇ ਕਿਸਾਨ ਵਿਰੋਧੀ ਹੋਣ ਦਾ ਸਬੂਤ

ਰਾਜ ਸਭਾ ਮੈਂਬਰ ਸੀਚੇਵਾਲ ਵੱਲੋਂ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਡੇਅਰੀਆਂ ‘ਤੇ ਜ਼ੁਰਮਾਨਾ ਲਗਾਉਣ ਦੇ ਹੁਕਮ

ਸੀਚੇਵਾਲ ਨੇ ਬੁੱਢਾ ਦਰਿਆ ਦੇ ਪੁਨਰ-ਨਿਰਮਾਣ ਪ੍ਰੋਜੈਕਟ ਦੀ ਸਮੀਖਿਆ ਕੀਤੀ

"ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ "ਵਿਸ਼ੇ ਤੇ ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ

ਮੱਛੀ ਪਾਲਣ ਦੇ ਖੇਤਰ ਵਿੱਚ ਵਿਸਥਾਰ ਲਈ ਮੱਛੀ ਪਾਲਣ ਵਿਭਾਗ ਵੱਲੋਂ ਪੰਜਾਬ ਰਾਜ ਮੱਛੀ ਪਾਲਣ ਵਿਕਾਸ ਬੋਰਡ ਦੇ ਸਹਿਯੋਗ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਟਰੇਨਿੰਗ ਹਾਲ ਵਿਖੇ "ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ " ਵਿਸ਼ੇ ਤੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ।

ਮਾਂ ਦਾ ਦੁੱਧ ਬੱਚੇ ਦੇ ਮਾਨਸਿਕ, ਸਰੀਰਕ ਅਤੇ ਸਰਵਪੱਖੀ ਵਿਕਾਸ ਲਈ ਲਾਭਦਾਇਕ ਹੁੰਦੈ : ਡਾ. ਭਿੰਡਰ

1 ਤੋਂ 7 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੁਕਤਾ ਹਫ਼ਤਾ ਮਨਾਇਆ ਜਾਵੇਗਾ

ਨੌਜੁਆਨਾ ਨੂੰ ਮਾਨਸਿਕ ਤੇ ਸ਼ਰੀਰਿਕ ਦ੍ਰਿਸ਼ਟੀ ਨਾਲ ਤੰਦਰੁਸਤ ਬਨਾਉਣ ਵਿਚ ਰੋਾਹਗਿਰੀ ਹੈ ਕਾਰਗਰ : ਮੁੱਖ ਮੰਤਰੀ

ਮਾਨਸੂਨ ਦੌਰਾਨ ਚਲ ਰਹੀ ਵਨ ਮਹੋਤਸਵ ਵਿਚ ਮੁੱਖ ਮੰਤਰੀ ਨੇ ਇਕ ਪੇੜ ਮਾਂ ਦੇ ਨਾਂਅ ਲਗਾ ਕੇ ਸਾਰਿਆਂ ਨੂੰ ਵਾਤਾਵਰਣ ਨੂੰ ਹਰਿਆ-ਭਰਿਆ ਬਨਾਉਣ ਰੱਖਣ ਦਾ ਦਿੱਤਾ ਸੰਦੇਸ਼

ਹਰ ਕੋਈ ਵਿਅਕਤੀ ਇੱਕ ਰੁੱਖ ਆਪਣੇ ਬਜ਼ੁਰਗਾਂ ਦੇ ਨਾਮ 'ਤੇ ਲਗਾ ਕੇ ਵਾਤਾਵਰਣ ਦੀ ਸਵੱਛਤਾ ਵਿੱਚ ਆਪਣਾ ਅਹਿਮ ਰੋਲ ਅਦਾ ਕਰੇ : ਅਸ਼ੋਕ ਸਿੰਗਲਾ

 ਧਰਤੀ ਦਾ ਵੱਧ ਰਿਹਾ ਤਾਪਮਾਨ , ਧਰਤੀ ਹੇਠਲਾ ਪਾਣੀ ਦਾ ਡਿੱਗਦਾ ਪੱਧਰ , ਪੰਛੀਆਂ,ਜੀਵ ਜੰਤੂਆਂ ਦੀਆਂ ਘਟਦੀਆਂ ਜਾਤੀਆਂ-ਪ੍ਰਜਾਤੀਆਂ ਸਭ ਵੱਡੀਆਂ ਚਿੰਤਾਵਾਂ ਦੇ ਵਿਸ਼ੇ- ਦੀਪਕ ਕਪੂਰ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

10ਵੇਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ 21 ਜੂਨ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ਼-ਨਾਲ਼ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਲਈ ਵੀ ਖੇਡਾਂ ਜ਼ਰੂਰੀ: ਪ੍ਰੋ. ਅਰਵਿੰਦ

ਪੰਜ ਸਾਲਾ ਏਕੀਕ੍ਰਿਤ ਕੋਰਸਾਂ ਦੇ ਵਿਦਿਆਰਥੀਆਂ ਲਈ ਕਰਵਾਈ ਅਥਲੈਟਿਕਸ ਮੀਟ

ਵਾਤਾਵਰਣ ਦੇ ਸਰੰਖਣ ਲਈ ਯੁਵਾ ਕਰ ਸਕਦੇ ਹਨ ਬਿਹਤਰ ਕੰਮ

ਮਿਨਿਸਟਰੀ ਆਫ ਏਨਵਾਇਰਨਮੈਂਟ, ਫਾਰੇਸਟ ਐਂਡ ਕਲਾਈਮੇਟ ਚੇਂਜ ਦੇ ਈਆਈਐਸਪੀ ਕੇਂਦਰਾਂ ਵੱਲੋਂ ਮਿਸ਼ਨ ਲਾਇਫ 'ਤੇ ਮੈਰਾਥਨ , ਜਾਗਰੁਕਤਾ ਸਹਿ ਪ੍ਰਦਰਸ਼ਨੀ ਤੇ ਵਿਸਤਾਰ ਵਿਖਿਆਨ ਪ੍ਰਬੰਧਿਤ

ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਸਿਹਤਮੰਦ ਸਮਾਜਿਕ ਸਾਂਝਾਂ ਹਨ ਬਹੁਤ ਅਹਿਮ

ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਸੈਮੀਨਾਰ ਦੌਰਾਨ ਮਾਹਿਰਾਂ ਨੇ ਦਿੱਤੀ ਰਾਇ

ਬੱਚਿਆਂ ਦੀ ਸੰਭਾਲ ਕਰਨ ਵਾਲੀਆਂ ਗ਼ੈਰ ਸਰਕਾਰੀ ਸੰਸਥਾਵਾਂ ਦਾ ਰਜਿਸਟਰਡ ਹੋਣਾ ਲਾਜ਼ਮੀ : ਡੀਸੀ

ਬੱਚਿਆ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ 18 ਜਨਵਰੀ 2024 ਤੋ ਪਹਿਲਾ -ਪਹਿਲਾ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸੰਗਰੂਰ ਵਿਖੇ ਕਰਵਾਉਣ ਆਪਣੀ ਰਜਿਸਟਰੇਸ਼ਨ

ਖੇਡਾ ਰੱਖਦੀਆਂ ਮਾਨਸਿਕ, ਸਰੀਰਿਕ ਅਤੇ ਆਤਮਿਕ ਰੂਪ ਵਿੱਚ ਨਰੋਆਂ ਸਮਤੋਲ

ਖੇਡਾ ਦਾ ਸਾਡੇ ਸਰੀਰ ਦੀ ਬਣਤਰ ਦਾ ਨਜਦੀਕੀ ਰਿਸ਼ਤਾ ਅਤੇ ਗੂੜ੍ਹਾ ਸਬੰਧ ਹੈ । ਸਰੀਰਿਕ ਸਿੱਖਿਆ ਦੇ ਵਿਸ਼ੇਸ਼ਕਰ ਜੇ.  ਐਫ  ( J.F  )   ਵਿਲੀਅਮਜ਼ ਨੇ  ਵੜੇ ਹੀ  ਸੋਖੇ ਸਬਦਾ ਵਿੱਚ  ਦਸਿਆ  ਕਿ ਅਸੀ  ਸਰੀਰਿਕ ਸਿੱਖਿਆ ਦੀ ਮੰਜਿਲ ਹਾਸਲ ਕਰਨੀ ਹੈ ਤਾਂ  ਸਾਡਾ ਉਦੇਸ਼  ਕੁਸ਼ਲ ਮਾਰਗ ਤੇ ਚੱਲਣ ਦਾ ਅਤੇ ਅਗੇ ਵੱਧਣ  ਦਾ ਹੋਣਾ ਚਾਹੀਦਾ ਹੈ ।

ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ

ਇਸ ਪ੍ਰੋਗਰਾਮ ਤਹਿਤ ਕੈਦੀਆਂ ਨੂੰ ਕਾਊਂਸਲਿੰਗ ਸੇਵਾਵਾਂ ਦਿੱਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ 

ਡੇਂਗੂ ਤੇ ਵਾਤਾਵਰਣ ਦੇ ਪ੍ਰਦੂਸ਼ਣ ਤੋਂ ਜਾਗਰੂਕਤਾ ਲਈ ਸਿਹਤ ਵਿਭਾਗ ਵਲੋਂ ਘਰ-ਘਰ ਸਰਵੇਖਣ

ਡੇਂਗੂ ਦੀ ਸਥਿਤੀ ਕਾਬੂ ਹੇਠ ਹੈ, ਪਰੰਤੂ ਫਿਰ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ : ਡਾ. ਸੁਰਿੰਦਰਪਾਲ ਕੌਰ

ਚੂਹਿਆਂ ਦੀ ਬਹੁਤਾਤ ਤੋਂ ਘਬਰਾਈ ਆਸਟਰੇਲੀਆ ਸਰਕਾਰ

ਸਿਡਨੀ : ਕੋਰੋਨਾ ਮਹਾਮਾਰੀ ਦੌਰਾਨ ਆਸਟ੍ਰੇਲੀਆ ’ਚ ਹੁਣ ਸਰਕਾਰ ਨੂੰ ਪਲੇਗ ਮਹਾਮਾਰੀ ਦਾ ਵੀ ਖ਼ਤਰਾ ਮੰਡਰਾ ਰਿਹਾ ਹੈ। ਪੂਰੀ ਦੁਨੀਆਂ ਜਿਥੇ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੀ ਹੈ, ਉੱਥੇ ਹੀ ਆਸਟ੍ਰੇਲੀਆ ’ਚ ਚੂਹਿਆਂ ਦੀ ਵਧਦੀ ਗਿਣਤੀ ਤੋਂ ਪ੍ਰੇਸ਼ਾਨ ਹੈ ਤੇ ਪਲੇਗ ਬਿਮਾਰੀ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਆਸਟ੍ਰੇਲੀਆ ਦੀ ਫ਼ੈਕਟਰੀ ਤੇ ਖੇਤਾਂ ’ਚ ਲੱਖਾਂ ਦੀ ਗਿਣਤੀ ’ਚ ਚੂਹੇ ਹੋ ਗਏ ਹਨ ਜਿਨ੍ਹਾਂ ਨੇ ਆਸਟ੍ਰੇਲੀਆ ਦੇ ਲੋਕਾਂ ਦਾ ਜੀਵਨ ਦੁੱਭਰ ਕਰ ਦਿਤਾ