ਦਮਨਦੀਪ ਕੌਰ, ਐਸ.ਡੀ.ਐਮ. ਵੱਲੋਂ ਦੱਸਿਆ ਗਿਆ ਕਿ ਸੀ.ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਨਿਯਮਿਤ ਤੌਰ ‘ਤੇ ਹਮੇਸ਼ਾਂ ਲਈ ਬਿਮਾਰੀਆਂ ਤੋਂ ਛੁਟਕਾਰਾ ਪਾ ਕੇ, ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿ ਸਕਦੇ ਹਨ।
ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਲੌਂਗੋਵਾਲ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਗਏ