ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਸਰਪ੍ਰਸਤੀ ਹੇਠ ਟੀਮ ਤੇਜਿੰਦਰ ਮਹਿਤਾ ਵੱਲੋਂ ਅੱਜ "ਮੇਰਾ ਮਾਣ ਭਗਵੰਤ ਮਾਨ" ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।