ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਖੇਤਰ ਦੇ ਨਿਵਾਸੀਆਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ 3 ਕਰੋੜ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ ਗਏ।