Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

MeriRasoi

ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਨੇ 30 ਲੱਖ ਦਾ ਅੰਕੜਾ ਪਾਰ ਕੀਤਾ: ਚੇਅਰਮੈਨ ਪ੍ਰਭਬੀਰ ਸਿੰਘ ਬਰਾੜ

ਪਨਸਪ (PUNSUP) ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਦੀ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ 3.44 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ

ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਹੋਰ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 30.48 ਲੱਖ ਪਰਿਵਾਰ ਪਹਿਲਾਂ ਹੀ ਲਾਭ ਲੈ ਰਹੇ ਹਨ।

ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਪਾਰ ਕੀਤਾ: ਡਾ. ਜਸਬੀਰ ਸਿੰਘ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੇਰੀ ਰਸੋਈ’ ਤਹਿਤ ਰਾਸ਼ਨ ਕਿੱਟਾਂ ਦੀ ਵੰਡ 27 ਲੱਖ ਤੋਂ ਵੱਧ ਪਰਿਵਾਰਾਂ ਤੱਕ ਪਹੁੰਚਣ ’ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕੀਤਾ ਹੈ।

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 27.18 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ।

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 25.03 ਲੱਖ ਪਰਿਵਾਰ ਲਾਭ ਲੈ ਰਹੇ ਹਨ।

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 21.29 ਲੱਖ ਪਰਿਵਾਰ ਲਾਭ ਲੈ ਰਹੇ ਹਨ।

ਮੇਰੀ ਰਸੋਈ ਯੋਜਨਾ ਤਹਿਤ ਸਮਰਾਲਾ ਵਿੱਚ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਦੀ ਵੰਡ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਮੇਰੀ ਰਸੋਈ ਯੋਜਨਾ”ਤਹਿਤ ਸਮਰਾਲਾ ਵਿੱਚ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਦਾ ਕਾਰਜ ਜਾਰੀ ਹੈ।

ਪਿੰਡ ਰਾਠੀਆ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਮਾਨ ਸਰਕਾਰ ਦੀ ਲੋਕ ਭਲਾਈ ਯੋਜਨਾ ਸਨੌਰ ਦੇ ਅਧੀਨ ਪਿੰਡ ਰਾਠੀਆ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਖੁਦ ਵੰਡ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਯਕੀਨੀ ਬਣਾਇਆ ਕਿ ਹਰ ਹੱਕਦਾਰ ਪਰਿਵਾਰ ਤੱਕ ਸਰਕਾਰੀ ਸਹੂਲਤ ਸਮੇਂ ਸਿਰ ਪਹੁੰਚੇ।

“ਮੇਰੀ ਰਸੋਈ” ਵਰਗੀਆਂ ਯੋਜਨਾਵਾਂ ਲੋੜਵੰਦ ਲੋਕਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀਆਂ ਹਨ ਸਰਪੰਚ ਤਲਵਿੰਦਰ ਸਿੰਘ

ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ  ਹਲਕਾ ਗਿੱਲ ਤੋਂ ਵਿਧਾਇਕ  ਜੀਵਨ ਸਿੰਘ ਸੰਗੋਵਾਲ ਦੀ ਯੋਗ ਅਗਵਾਈ ਹੇਠ ਪਿੰਡ ਡੰਗੋਰਾ ਵਿਖੇ ਸਰਪੰਚ ਤਲਵਿੰਦਰ ਸਿੰਘ ਵੱਲੋ  ‘ਮੇਰੀ ਰਸੋਈ’ ਸਕੀਮ ਅਧੀਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ "ਮੇਰੀ ਰਸੋਈ” ਸਕੀਮ ਦੀ ਜਾਂਚ ਲਈ ਨਾਭਾ ਪਹੁੰਚੇ

ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਹਿੱਤ  ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਜਸਵੀਰ ਸਿੰਘ ਸੇਖੋਂ ਨੇ ਅੱਜ ਨਾਭਾ ਦੇ ਫੂਡ ਸਪਲਾਈ ਦਫ਼ਤਰ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਮੌਕੇ ’ਤੇ ਚੈਕਿੰਗ ਵੀ ਕੀਤੀ।

ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅਜਨਾਲਾ ਵਿੱਚ ਕਣਕ ਵੰਡ ਅਤੇ ਮੇਰੀ ਰਸੋਈ ਫੂਡ ਕਿੱਟ ਸਕੀਮ ਦਾ ਜਾਇਜ਼ਾ ਲਿਆ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਅਜਨਾਲਾ ਖੇਤਰ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦਾ ਦੌਰਾ ਕੀਤਾ ਤਾਂ ਜੋ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ) ਅਧੀਨ ਸਪਲਾਈ ਕੀਤੀ ਜਾ ਰਹੀ ਕਣਕ ਅਤੇ ਹੋਰ ਅਨਾਜ ਦੀ ਵੰਡ ਦਾ ਜਾਇਜ਼ਾ ਲਿਆ ਜਾ ਸਕੇ।

ਹਰਚੰਦ ਸਿੰਘ ਬਰਸਟ ਨੇ ਮੇਰੀ ਰਸੋਈ ਸਕੀਮ ਤਹਿਤ ਪਿੰਡ ਦਦਹੇੜਾ ਵਿਖੇ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਦਦਹੇੜਾ ਵਿਖੇ ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।

ਮੇਰੀ ਰਸੋਈ ਸਕੀਮ' ਤਹਿਤ ਅੰਮ੍ਰਿਤਸਰ ਸੈਂਟਰ ਦੇ ਵਾਰਡ 52 'ਚ ਵੰਡੀਆਂ ਫੂਡ ਕਿੱਟਾਂ

ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਜਨਤਾ ਨਾਲ ਕੀਤਾ ਇੱਕ ਹੋਰ ਅਹਿਮ ਵਾਅਦਾ ਅੱਜ ਜ਼ਮੀਨੀ ਪੱਧਰ 'ਤੇ ਪੂਰਾ ਹੁੰਦਾ ਦਿਖਾਈ ਦਿੱਤਾ। 'ਮੇਰੀ ਰਸੋਈ ਸਕੀਮ' ਤਹਿਤ ਅੰਮ੍ਰਿਤਸਰ ਦੇ ਸੈਂਟਰ ਹਲਕੇ ਦੇ ਵਾਰਡ ਨੰਬਰ 52 ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ।

ਪਿੰਡ ਗਿੱਲ ਵਿਖੇ ਮੇਰੀ ਰਸੋਈ ਤਹਿਤ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ

ਅੱਜ ਹਲਕਾ ਗਿੱਲ ਦੇ ਪਿੰਡ ਗਿੱਲ ਵਿਖੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੇਰੀ ਰਸੋਈ ਸਕੀਮ ਤਹਿਤ ਜਰੂਰਤਮੰਦ ਲਾਭਪਾਤਰੀਆਂ ਨੂੰ ਰਾਸ਼ਨ ਵਿਤਰਨ ਕੀਤਾ ਗਿਆ।

“ਮੇਰੀ ਰਸੋਈ” ਸਕੀਮ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮਿਲ ਰਿਹਾ ਸਹਾਰਾ : ਡਾ ਬਲਬੀਰ ਸਿੰਘ

 ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਪਟਿਆਲਾ ਦੇ ਦਸਮੇਸ਼ ਨਗਰ ਵਿਖੇ “ਮੇਰੀ ਰਸੋਈ” ਸਕੀਮ ਅਧੀਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ।

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਸਰਕਾਰ ਵੱਲੋਂ 'ਮੇਰੀ ਰਸੋਈ ਸਕੀਮ' ਤਹਿਤ ਧੂਰੀ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਰਾਸ਼ਨ ਕਿੱਟ ਵੰਡ ਕੇ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ ਕੀਤੀ।

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

ਪੰਜਾਬ ਸਰਕਾਰ ਵੱਲੋਂ ਐਲਾਨੀ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ