Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Meritoriou

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡੀਸੀਐਮ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਲੀ ਸਕਾਲਰਸ਼ਿਪ

ਸਿੱਖਿਆ ਦੇ ਖੇਤਰ ਵਿੱਚ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡੀ.ਸੀ.ਐਮ. ਸਕੂਲ ਦੇ ਚੁਣੇ ਗਏ, ਰਿਸ਼ੀ 12ਵੀਂ ਕਮਰਸ, ਵੰਸ਼ 11ਵੀਂ ਸਾਇੰਸ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ।

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੈਰਿਟ ਸੂਚੀ ਵਿੱਚ ਆਏ ਅਤੇ ਹੋਣਹਾਰ ਵਿਦਿਆਰਥੀ ਸਨਮਾਨਤ

ਸਕੂਲ ਦੇ ਮੁੱਖ ਅਧਿਆਪਕ ਮੁਨੀਸ਼ ਕੁਮਾਰ ਛਾਬੜਾ ਨੇ ਸੋਸਾਇਟੀ ਅਤੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਮੁੱਖ ਆਹੁਦੇਦਾਰ ਮੁਖ਼ਤਿਆਰ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਸੁਪਰਡੈਂਟ ਸੁਰਿੰਦਰ ਸਿੰਘ ਸਦਿਓੜਾ, ਮਦਨ ਲਾਲ ਸ਼ਰਮਾ, ਡਾ. ਦੇਵ ਰਾਜ, ਡਾ. ਅਰਸ਼ਪ੍ਰੀਤ ਸਿੰਘ ਸਿੱਧੂ, ਲੈਕ. ਵਿਨੋਦ ਧਵਨ, ਜਸਕਰਨ ਸਿੰਘ ਭੱਟੀ, ਕੁਲਬੀਰ ਸਿੰਘ ਮੱਕੜ, ਪਰਮਜੀਤ ਸਿੰਘ ਪੰਮਾ ਮੱਕੜ, ਟਿੰਕੂ ਕੁਮਾਰ ਪੱਤਰਕਾਰ, ਦਿਲਪ੍ਰੀਤ ਸਿੰਘ ਬੱਬੂ, ਨਾਹਰ ਸਿੰਘ ਗਿੱਲ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰਜ਼ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸੁਸਾਇਟੀ ਵਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਯਾਦਗਾਰੀ ਚਿੰਨ ਨਾਲ ਸਨਮਾਨਿਤ ਕੀਤਾ ਗਿਆ।
 
 

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੈਰਿਟ ਲਿਸਟ ਵਿਚ ਆਏ ਵਿਦਿਆਰਥੀਆਂ ਦਾ ਸਨਮਾਨ 24 ਜੂਨ ਨੂੰ

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਧਾਰਮਿਕ ਅਤੇ ਸਮਾਜ ਸੇਵਾ ਦੇ ਅਲੱਗ ਅਲੱਗ ਖੇਤਰਾਂ ਵਿਚ ਜਿੱਥੇ ਸਰਬੱਤ ਦੇ ਭਲੇ ਲਈ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ,

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ)ਵੱਲੋਂ ਅੱਜ ਆਪਣੇ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਹੋਣਹਾਰ ਕੈਡਿਟਾਂ ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਗ੍ਰੈਜੂਏਟ ਹੋਏ ਕੈਡਿਟਾਂ ਨੂੰ ਵੱਕਾਰੀ “ਅਚੀਵਰਜ਼ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ।

ਸਰਕਾਰੀ ਹਾਈ ਸਕੂਲ ਦੁਮਣਾ ਦੇ ਹੋਣਹਾਰ ਵਿਦਿਆਰਥੀ ਨਕਦ ਇਨਾਮ ਨਾਲ ਸਨਮਾਨਿਤ

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਰਕਾਰੀ ਹਾਈ ਸਕੂਲ ਦੁਮਣਾ ਦੇ ਵਿਦਿਆਰਥੀਆਂ ਨੂੰ ਅੱਜ ਵਿਸ਼ੇਸ਼ ਸਮਾਗਮ 'ਚ ਸਨਮਾਨਿਤ ਕੀਤਾ ਗਿਆ।

ਜ਼ਿਲੇ 'ਚੋਂ ਮੈਰਿਟ 'ਚ ਆਏ ਬੱਚਿਆਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ

ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਸੁਖਵਿੰਦਰ ਸਿੰਘ ਤੂਰ ਛੋਕਰਾਂ ਅਤੇ ਜੋਵਨਪ੍ਰੀਤ ਸਿੰਘ ਭੰਗਲ ਪ੍ਰਧਾਨ ਨੇ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਬੈਨਰ ਹੇਠ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ 8ਵੀਂ,10ਵੀਂ, 12ਵੀਂ ਕਲਾਸਾਂ ਦੇ ਮੈਰਿਟ ਵਿੱਚ ਆਏ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਵਿਖੇ ਪ੍ਰਿੰਸੀਪਲ ਸ. ਸਰਬਜੀਤ ਸਿੰਘ ਦੀ ਅਗਵਾਈ ਹੇਠ ਹਰੇਕ ਵਿਦਿਆਰਥੀ ਨੂੰ ਮੋਮੈਂਟੋ, ਮੈਡਲ, ਸਨਮਾਨ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਦੋ ਵਿਦਿਆਰਥਣਾਂ ਨੂੰ ਸਪੀਕਰ ਵਿਧਾਨ ਸਭਾ ਵੱਲੋਂ ਪ੍ਰਸ਼ੰਸਾ ਪੱਤਰ ਦਿੱਤੇ ਜਾਣ ਉੱਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਸਨਮਾਨਿਤ ਕੀਤਾ ਗਿਆ। 

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ

ਸ਼ਾਨਦਾਰ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਦੇ ਗਿਆਨ ਦਾ ਘੇਰਾ ਹੋਰ ਵਿਸ਼ਾਲ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ

ਮੈਰੀਟੋਰੀਅਸ ਟੀਚਰ 30 ਨੂੰ ਘੇਰਨਗੇ ਹਰਪਾਲ ਚੀਮਾਂ ਦੀ ਕੋਠੀ

ਸਰਕਾਰ ਤੇ ਵਾਅਦਾ ਖਿਲਾਫੀ ਦੇ ਲਾਏ ਇਲਜ਼ਾਮ 

ਸੁਨਾਮ ਵਿਖੇ ਮੈਰੀਟੋਰੀਅਸ ਅਧਿਆਪਕਾਂ ਨੇ ਘੇਰੀ ਮੰਤਰੀ ਅਮਨ ਅਰੋੜਾ ਦੀ ਕੋਠੀ 

ਲਾਰੇ ਲੱਪੇ ਦੀ ਨੀਤੀ ਸਹਿਣ ਨਹੀਂ ਕੀਤੀ ਜਾਵੇਗੀ : ਡਾ.ਟੀਨਾ