ਇੱਕ ਅਹਿਮ ਮੀਟਿੰਗ ਦੌਰਾਨ ਪਾਸਟਰ ਗੁਰਚਰਨ ਸਿੰਘ ਰੇਤਗੜ੍ਹ ਦੇ ਗਲਬਾਤ ਕਰਦਿਆ ਦੱਸਿਆ ਕਿ ਦਾ ਓਪਨ ਡੋਰ ਚਰਚ ਖੋਜੇਵਾਲ ਦੀ ਬ੍ਰਾਂਚ ਵੇਅ ਆਫ ਫੇਥ ਚਰਚ ਰੇਤਗੜ੍ਹ ਵਿਖੇ ਆਉਣ ਵਾਲੀ 23 ਅਗਸਤ ਦਿਨ ਐਤਵਾਰ ਨੂੰ ਇੱਕ ਵੱਡੀ ਮੀਟਿੰਗ (ਪਿਆਰ ਦਾ ਸੁਨੇਹਾ ਪ੍ਰਾਥਨਾ ਸਮਾਗਮ)ਦਾ ਆਯੋਜਨ ਕੀਤਾ ਜਾ ਰਿਹਾ ਹੈ,
ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਸਦੀਵੀ ਸੰਦੇਸ਼ ਦਿੰਦੀ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਹੈ।
ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵੱਲੋਂ ਹਫਤਾਵਰੀ ਅੰਮ੍ਰਿਤ ਵੇਲਾ ਕੀਰਤਨ ਸਮਾਗਮ ਗੰਡਾ ਸਿੰਘ ਕਲੋਨੀ ਵਿਖੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਦੀ ਅਗਵਾਈ ਹੇਠ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਲਈ ਚਲਾਈਆਂ ਤਿੰਨ ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਭੇਜਣ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਅਤੇ ਏ.ਡੀ.ਸੀ.(ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਭਾਰਤੀ ਜਨਤਾ ਪਾਰਟੀ ਖਨੌਰੀ ਮੰਡਲ ਦੀ ਕਾਰਜਕਾਰਨੀ ਮੀਟਿੰਗ ਅੱਜ ਮੰਡਲ ਪ੍ਰਧਾਨ ਅਸ਼ੋਕ ਗਰਗ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਜ਼ਿਲਾ ਮਹਾ ਮੰਤਰੀ ਸ਼ੇਰਵਿੰਦਰ ਸਿੰਘ ਧਾਰੀਵਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਸਮਾਣਾ ਦੇ ਸੰਯੋਜਕ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਆ ਦੱਸਿਆ ਕਿ ਬੀਤੇ ਦਿਨ ਜ਼ਿਲ੍ਹਾ ਕੁੱਲੂ ਦੇ ਇਤਿਹਾਸਿਕ ਢਾਲਪੁਰ ਮੈਦਾਨ ਵਿੱਚ ਆਯੋਜਿਤ ਸੰਤ ਨਿਰੰਕਾਰੀ ਮਿਸ਼ਨ ਦਾ ਭਵਿਆ ਸਮਾਗਮ ਸਿਰਫ਼ ਇੱਕ ਆਧਿਆਤਮਿਕ ਪ੍ਰੋਗਰਾਮ ਹੀ ਨਹੀਂ ਸੀ, ਬਲਕਿ ਆਸਥਾ ਅਤੇ ਸ਼ਰਧਾ ਦਾ ਜੀਵੰਤ ਉਤਸਵ ਬਣ ਕੇ ਉਭਰਿਆ। ਵਿਸ਼ਾਲ ਮੈਦਾਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਸ਼ਰਧਾਲੂ ਭਗਤ ਅਤੇ ਜਨ ਸਮੂਹ ਇਸ ਗੱਲ ਦਾ ਸਬੂਤ ਸਨ ਕਿ ਆਧਿਆਤਮਿਕਤਾ ਅੱਜ ਵੀ ਲੋਕਾਂ ਦੇ ਜੀਵਨ ਦਾ ਮਹੱਤਵਪੂਰਨ ਆਧਾਰ ਹੈ।
ਪੰਜਾਬੀ ਯੂਨੀਵਰਸਿਟੀ ਦੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ ਵੱਲੋਂ ‘ਪੰਚਬਟੀ ਸੰਦੇਸ਼’ ਦਾ ਅਪ੍ਰੈਲ-ਅਕਤੂਬਰ ਅੰਕ ਰਿਲੀਜ਼ ਕੀਤਾ ਗਿਆ।