Saturday, May 04, 2024

Military

ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਦੀ ਖਰੀਦ ਵੇਚ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ

ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਏਗੀ ਪੰਜਾਬ ਪੁਲਿਸ

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 26 ਮਾਰਚ ਤੋਂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 26 ਮਾਰਚ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ

ਸ਼ਹੀਦ ਗੁਰਚਰਨ ਸਿੰਘ ਦਾ ਫੌਜੀ ਸਨਮਾਨਾਂ ਨਾਲ ਕੀਤਾ ਸਸਕਾਰ

ਫੌਜ ਦੀ ਟੁਕੜੀ ਨੇ ਹਥਿਆਰ ਉਲਟੇ ਕਰਕੇ ਦਿੱਤੀ ਸਲਾਮੀ ਸੁਨਾਮ ਨੇੜਲੇ ਪਿੰਡ ਸ਼ੇਰੋਂ ਵਿਖੇ ਸ਼ਹੀਦ ਗੁਰਚਰਨ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਫੌਜ ਦੇ ਅਧਿਕਾਰੀ

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਤਿਹਾਸਕ ਤੌਰ 'ਤੇ ਅਹਿਮ ਸੂਬੇ ਪੰਜਾਬ ਤੋਂ ਭਾਰਤ ਦੀਆਂ ਰੱਖਿਆ ਸੈਨਾਵਾਂ ਵਿੱਚ ਯੋਗਦਾਨ ਦੇ ਘਟ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਹਿੱਤ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। 

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।

ਮਿਲਟਰੀ ਲਿਟਰੇਚਰ ਫ਼ੈਸਟੀਵਲ ਨੇ ਨੌਜਵਾਨਾਂ 'ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

ਖਾਲਸਾ ਕਾਲਜ ਦੇ ਵਿਹੜੇ 'ਚ ਪ੍ਰਦਰਸ਼ਿਤ ਜੰਗੀ ਸਾਜੋ ਸਮਾਨ ਪਟਿਆਲਵੀਆਂ ਲਈ ਰਿਹਾ ਖਿੱਚ ਦਾ ਕੇਂਦਰ

ਪਟਿਆਲਾ ਹੈਰੀਟੇਜ ਅਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ

ਬਰੇਵ ਹਾਰਟ ਮੋਟਰਸਾਈਕਲ ਰੈਲੀ ਨੇ ਨੌਜਵਾਨਾਂ ਨੂੰ ਸੈਨਾ 'ਚ ਭਰਤੀ ਹੋਣ ਦਾ ਸੁਨੇਹਾ ਦਿੱਤਾ

ਵਿਦਿਆਰਥੀਆਂ ਲਈ ਰਾਹ ਦਸੇਰਾ ਸਾਬਤ ਹੋਵੇਗਾ ਮਿਲਟਰੀ ਇਤਿਹਾਸ : ਸ਼ੌਕਤ ਅਹਿਮਦ ਪਰੈ

ਵਿਦਿਆਰਥੀਆਂ ਲਈ ਰਾਹ ਦਸੇਰਾ ਸਾਬਤ ਹੋਵੇਗਾ ਮਿਲਟਰੀ ਇਤਿਹਾਸ-ਸ਼ੌਕਤ ਅਹਿਮਦ ਪਰੈ ਪੰਜਾਬੀ ਵੀਰ ਗਾਥਾਵਾਂ ਤੇ ਯੂਕਰੇਨ, ਇਜ਼ਰਾਇਲ-ਹਮਾਸ ਜੰਗ ਬਾਰੇ ਫ਼ੌਜੀ ਮਾਹਰਾਂ ਦੀ ਪੈਨਲ ਚਰਚਾ ਗੈਲੈਂਟਰੀ ਅਵਾਰਡ ਜੇਤੂ ਫ਼ੌਜੀ ਅਧਿਕਾਰੀਆਂ ਨਾਲ 'ਸੰਵਾਦ' ਵੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਰਿਹਾ ਫ਼ੌਜੀ ਟੈਂਕਾਂ, ਤੋਪਾਂ ਤੇ ਹਥਿਆਰਾਂ ਸਮੇਤ ਜੰਗਜੂ ਕਲਾਵਾਂ, ਗਤਕਾ, ਤੀਰਅੰਦਾਜੀ, ਵਿੰਟੇਜ ਜੀਪਾਂ ਤੇ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਨੇ ਕੀਲੇ ਦਰਸ਼ਕ

ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ 'ਚ ਆਈ.ਟੀ.ਬੀ.ਪੀ. ਦੇ ਬੈਂਡ ਨੇ ਭਰਿਆ ਦੇਸ਼ ਭਗਤੀ ਦਾ ਰੰਗ

ਦੇਸ਼ ਭਗਤੀ ਦੀਆਂ ਧੁਨਾਂ ਨੇ ਸਰੋਤਿਆਂ ਨੂੰ ਕੀਤਾ ਮੰਤਰ ਮੁਗਧ

ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਤੇ ਮਿਲਟਰੀ ਰੰਗ ਦੇ ਵਾਹਨ ਚਲਾਉਣ ਦੇ ਪਾਬੰਦੀ : ਡੀ.ਸੀ

 ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।

ਦੂਜੀ ਵਾਰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪਟਿਆਲਾ ਬਣਿਆ ਮੋਹਰੀ ਜ਼ਿਲ੍ਹਾ

ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਖ਼ਾਲਸਾ ਕਾਲਜ 'ਚ 2 ਫਰਵਰੀ ਤੋਂ

2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਪਟਿਆਲਾ ਦੀ ਸ਼ਾਨ ਬਣੇਗਾ ਦੂਜਾ ਮਿਲਟਰੀ ਲਿਟਰੇਚਰ ਫੈਸਟੀਵਲ

ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪਟਿਆਲਾ ਬਣਿਆ ਮੋਹਰੀ ਜ਼ਿਲ੍ਹਾ   ਸਾਕਸ਼ੀ ਸਾਹਨੀ

ਫੌਜੀ ਜਵਾਨ ਅਜੈ ਸਿੰਘ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 15 ਜਨਵਰੀ ਤੋਂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 15/01/2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, 

ਪੈਰਾ ਮਿਲਟਰੀ ਫੋਰਸਿਸ ਲਈ ਮੁਫਤ ਲਿਖਤੀ ਪੇਪਰ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਕੈਂਪ ਦਾ ਆਯੋਜਨ

ਸ. ਹਰਮੇਲ ਸਿੰਘ ਕੈਂਪ ਇੰਚਾਰਜ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾ ਲਈ ਕੱਢੀਆ 75768 ਪੋਸਟਾ ਬੀ.ਐਸ.ਐਫ., ਸੀ.ਆਈ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਅਸਾਮ ਰਾਈਫਲਜ (ਏ ਆਰ ) ਆਦਿ ਦੀ ਲਿਖਤੀ ਪੇਪਰ ਅਤੇ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । 

ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਤੇ ਵਾਹਨ ਚਲਾਉਣ 'ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ  ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ .ਫਤਹਿਗੜ੍ਹ ਸਾਹਿਬ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ।

ਪਟਿਆਲਾ ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

ਦਿਹਾੜੀਆਂ ਕਰ ਕੇ ਫ਼ੌਜ ਵਿਚ ਕਰਵਾਇਆ ਸੀ ਭਰਤੀ, ਹੋ ਗਿਆ ਸ਼ਹੀਦ

ਬਰਨਾਲਾ : ਪੰਜਾਬ ਦਾ ਫ਼ੌਜੀ ਜਵਾਨ ਅੱਜ ਇਕ ਸੜਕ ਹਾਦਸੇ ਵਿਚ ਸ਼ਹੀਦ ਹੋ ਗਿਆ ਹੈ ਇਸ ਦੌਰਾਨ ਉਹ ਡੀਊਟੀ ਉਤੇ ਤੈਨਾਨ ਸੀ ਜਦੋਂ ਇਹ ਹਾਦਸਾ ਵਾਪਰ ਗਿਆ। ਇਹ ਸ਼ਹੀਦ ਜਵਾਨ ਜ਼ਿਲ੍ਹਾ ਬਰਨਾਲਾ ਦੀ ਸਬ-ਡਵੀਜ਼ਨ ਤਪਾ ਮੰਡੀ ਦੇ ਪਿੰਡ ਢਿੱਲਵਾਂ

ਭੁਲੇਖੇ ਨਾਲ ਫ਼ੌਜੀ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ

ਪਠਾਨਕੋਟ : ਇਥੋਂ ਦੇ ਨੇੜਲੇ ਪਿੰਡ ਪਿੰਡ ਸਰਮੋ ਲਹੀ ਤੋਂ ਇਕ ਮਾੜੀ ਖ਼ਬਰ ਮਿਲੀ ਹੈ ਜਿਥੇ ਲੋਕਾਂ ਨੇ ਇਕ ਫ਼ੌਜੀ ਨੂੰ ਭੁਲੇਖੇ ਨਾਲ ਹੀ ਕੁੱਟਕੁੱਟ ਕੇ ਮਾਰ ਦਿਤਾ। ਫ਼ੌਜੀ ਦੀਪਕ ਸਿੰਘ ਕਈ ਮਹੀਨਿਆਂ ਬਾਅਦ ਛੁੱਟੇ ਤੇ ਘਰ ਆਇਆ ਸੀ। ਮ੍ਰਿਤਕ ਫੌਜੀ ਦੇ ਪਿਤਾ ਓਂਕਾਰ ਸਿੰਘ ਨੇ 

ਹੁਣ ਜੰਮੂ ਵਿਚ ਫ਼ੌਜੀ ਸਟੇਸ਼ਨ ’ਤੇ ਦਿਸੇ ਦੋ ਡਰੋਨ, ਗੋਲੀਬਾਰੀ ਮਗਰੋਂ ਵਾਪਸ ਗਏ

ਸਾਬਕਾ ਸੈਨਿਕਾਂ ਲਈ ਪਟਿਆਲਾ ਦੇ ਮਿਲਟਰੀ ਹਸਪਤਾਲ ਵਿਖੇ ਕੋਵਿਡ ਰਿਸੈਪਸ਼ਨ ਸੈਲ ਤੇ ਕੇਅਰ ਸੈਂਟਰ ਖੋਲ੍ਹਿਆ

ਕੋਵਿਡ-19 ਮਹਾਂਮਾਰੀ ਤੋਂ ਪ੍ਰਭਾਵਤ ਸਾਬਕਾ ਸੈਨਿਕਾਂ ਲਈ ਰਾਹਤ ਦਿੰਦਿਆਂ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਮਿਲਟਰੀ ਹਸਪਤਾਲ ਵਿਖੇ ਕੋਵਿਡ-19 ਰਿਸੈਪਸ਼ਨ ਸੈਲ ਅਤੇ ਕੇਅਰ ਸੈਂਟਰ ਖੋਲ੍ਹਿਆ ਹੈ ਗਿਆ। ਭਾਰਤੀ ਫ਼ੌਜ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਦੀ ਉਮਰ ਅਤੇ ਉਨ੍ਹਾਂ ਨੂੰ ਕੋਵਿਡ ਲਾਗ ਤੋਂ ਪੀੜਤਾਂ ਦੇ ਸੰਪਰਕ 'ਚ ਆਉਣ ਦੀਆਂ ਸੰਭਾਵਨਾਵਾਂ ਨੇ ਉਨ੍ਹਾਂ ਨੂੰ ਕੋਵਿਡ ਲਾਗ ਪ੍ਰਤੀ ਸੰਵੇਦਨਸ਼ੀਲ ਬਣਾ ਦਿੱਤਾ ਹੈ,

ਪੰਜਾਬ ਯੂਨੀਵਰਸਟੀ ਪਹੁੰਚੀ ਫ਼ੌਜ, ਸ਼ੁਰੂ ਹੋਵੇਗਾ 100 ਬੈਡਾਂ ਦਾ Corona Case Hospital

ਚੰਡੀਗੜ੍ਹ : ਸ਼ਹਿਰ ਵਿੱਚ ਆਰਮੀ ਦੇ ਸਹਿਯੋਗ ਪੰਜਾਬ ਯੂਨੀਵਰਸਟੀ ਦੇ ਇੰਟਰਨੈਸ਼ਨਲ ਹਾਸਟਲ ਵਿੱਚ 100 ਬੈਡਾਂ ਦਾ ਕੋਵਿਡ ਕੇਅਰ ਸੈਂਟਰ ਸ਼ੁਰੂ ਹੋਵੇਗਾ । ਸੈਂਟਰ ਦੇ ਸ਼ੁਰੂ ਹੋਣ ਨਾਲ ਸ਼ਹਿਰ ਵਿੱਚ ਮਰੀਜਾਂ ਨੂੰ ਵੱਡੀ ਰਾਹਤ ਮਿਲੇਗੀ । ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਅਤੇ ਵੈਟਰਨ ਕਮਾਂਡ ਦੇ ਮੁਖੀ ਇ