ਅੱਜ ਇੱਥੇ ਦੁੱਧ ਉਤਪਾਦਕਾਂ ਅਤੇ ਭਾਕਿਯੂ ਰਾਜੇਵਾਲ ਦੇ ਨੇਤਾ ਰਣਧੀਰ ਸਿੰਘ ਚੱਕਲ, ਪਰਮਿੰਦਰ ਸਿੰਘ ਚਲਾਕੀ, ਸੁਖਦੀਪ ਸਿੰਘ ਭੰਗੂ, ਬਹਾਦਰ ਸਿੰਘ ਢੰਗਰਾਲੀ, ਜਰਨੈਲ ਸਿੰਘ ਸਰਹਾਣਾ, ਹਰਬੰਸ ਸਿੰਘ ਦਤਾਰਪੁਰ ਨੇ ਜਾਣਕਾਰੀ ਦਿੱਤੀ ਹੈ
ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਸਬੰਧੀ ਗਠਿਤ ਕਮੇਟੀ ਨੇ ਅੱਜ ਮਿਲਕ ਪਲਾਂਟ ਵੇਰਕਾ ਦਾ ਦੌਰਾ ਕਰਕੇ ਮਿਲਕ ਪਲਾਂਟ ਦੀ ਕਾਰਜਪ੍ਰਣਾਲੀ, ਦੁੱਧ ਅਤੇ ਦੁੱਧ ਉਤਪਾਦਾਂ ਦੀ ਗੁਣਵੱਤਾ ਜਾਂਚ ਅਤੇ ਪ੍ਰੋਸੈਸਿੰਗ ਪ੍ਰਣਾਲੀ ਦਾ ਜਾਇਜ਼ਾ ਲਿਆ।
ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐੱਨ.ਡੀ.ਡੀ.ਬੀ.) ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਅੱਜ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।