Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

MilleniumSchool

ਮਿਲੇਨੀਅਮ ਸਕੂਲ ਵਿਖੇ 'ਆਰੋਗਿਆ ਭਾਰਤੀ ਮਹਿਲਾ ਸੰਮੇਲਨ' ਕਰਵਾਇਆ ਔਰਤਾਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ

 ਮੋਗਾ-ਕੋਟਕਪੂਰਾ ਰੋਡ 'ਤੇ ਪੰਜਗਰਾਈ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਕਰਵਾਏ ਗਏ "ਆਰੋਗਿਆ ਭਾਰਤੀ ਮਹਿਲਾ ਸੰਮੇਲਨ" ਮੌਕੇ ਕੇਂਦਰੀ ਯੋਗ ਅਤੇ ਕੁਦਰਤੀ ਚਿਕਿਤਸਾ ਅਨੁਸੰਧਾਨ ਪਰਿਸ਼ਦ, ਆਯੁਸ਼ ਮੰਤਰਾਲਾ, ਭਾਰਤ ਸਰਕਾਰ ਦੀ ਡਾਇਰੈਕਟਰ ਡਾ. ਜੋਤੀ ਕੇਸਵਾਨੀ, ਆਰੋਗਿਆ ਭਾਰਤੀ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਸਿਵਲ ਸਰਜਨ ਫਰੀਦਕੋਟ ਡਾ. ਚੰਦਰਸ਼ੇਖਰ, ਡਾ. ਰਵੀ ਬਾਂਸਲ (ਚੰਡੀਗੜ੍ਹ ਹਸਪਤਾਲ, ਕੋਟਕਪੂਰਾ) ਅਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਸੀਨੀਅਰ ਆਗੂ ਸ਼੍ਰੀਮਤੀ ਸੁਨੀਤਾ ਜੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਵਿਸ਼ੇਸ਼ ਯੋਗ ਸੈਸ਼ਨ ਦਾ ਆਯੋਜਨ

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵੱਲੋਂ ਇੱਕ ਵਿਸ਼ੇਸ਼ ਯੋਗ ਸੈਸ਼ਨ ਦਾ ਸਫਲ ਆਯੋਜਨ ਕੀਤਾ ਗਿਆ।

ਮਿਲੇਨੀਅਮ ਸਕੂਲ ’ਚ ਵਿਦਿਆਰਥੀਆਂ ਲਈ ਮਨੋਰੰਜਨ ਗਤੀਵਿਧੀਆਂ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਂਦੈ : ਰਕਸ਼ੰਦਾ ਸ਼ਰਮਾ

ਮੋਗਾ-ਕੋਟਕਪੂਰਾ ਰੋਡ ’ਤੇ ਪੰਜਗਰਾਈ ਕਲਾਂ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਚੇਅਰਪਰਸਨ ਮੈਡਮ ਰਕਸ਼ੰਦਾ ਸ਼ਰਮਾ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ’ਤੇ ਕੇਂਦ੍ਰਤ ਕਰਦੇ ਹੋਏ, ਅਕਾਦਮਿਕ ਦੇ ਨਾਲ-ਨਾਲ ਰਚਨਾਤਮਕ ਅਤੇ ਮਨੋਰੰਜਨ ਗਤੀਵਿਧੀਆਂ ’ਤੇ ਵਿਸ਼ੇਸ਼ ਜ਼ੋਰ ਦਿੰਦਾ ਹੈ।

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਸਫਲ ਵਰਚੁਅਲ ਰਿਐਲਿਟੀ ਮੀਟਿੰਗ ਹੋਈ

ਮੋਗਾ-ਕੋਟਕਪੂਰਾ ਰੋਡ 'ਤੇ ਪੰਜਗਰਾਈਂ ਕਲਾਂ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ  ਵਿਖੇ ਇੱਕ ਮਹੱਤਵਪੂਰਨ ਅਤੇ ਸਫਲ ਵਰਚੁਅਲ ਰਿਐਲਿਟੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਕੂਲ ਦੇ ਸੁਧਰੇ ਹੋਏ ਪ੍ਰਬੰਧਨ, ਵਿਦਿਆਰਥੀਆਂ ਲਈ ਗੁਣਵੱਤਾ ਵਾਲੀ ਸਿੱਖਿਆ, ਆਧੁਨਿਕ ਤਕਨਾਲੋਜੀ ਦੀ ਵਰਤੋਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਸਫਲ ਵਰਚੁਅਲ ਰਿਐਲਿਟੀ ਮੀਟਿੰਗ ਹੋਈ

ਮੋਗਾ-ਕੋਟਕਪੂਰਾ ਰੋਡ ’ਤੇ ਪੰਜਗਰਾਈਂ ਕਲਾਂ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵਿਖੇ ਇੱਕ ਮਹੱਤਵਪੂਰਨ ਅਤੇ ਸਫਲ ਵਰਚੁਅਲ ਰਿਐਲਿਟੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਕੂਲ ਦੇ ਸੁਧਰੇ ਹੋਏ ਪ੍ਰਬੰਧਨ, ਵਿਦਿਆਰਥੀਆਂ ਲਈ ਗੁਣਵੱਤਾ ਵਾਲੀ ਸਿੱਖਿਆ, ਆਧੁਨਿਕ ਤਕਨਾਲੋਜੀ ਦੀ ਵਰਤੋਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

8ਵਾਂ ਪੰਜਾਬ ਤਾਂਇਕਵਾਂਡੌ ਕੱਪ ਬਣਿਆ ਮਿਸਾਲ

ਦਾ ਮਿਲੇਨੀਅਮ ਸਕੂਲ ਪਟਿਆਲਾ ਵਿਖੇ 8ਵਾ ਪੰਜਾਬ ਤਾਈਕਵਾਡੋਂ ਕੱਪ ਦੇ ਮੁਕਾਬਲੇ ਕਰਵਾਏ ਗਏ । ਜਿਸ ਵਿੱਚ 500 ਤੋਂ ਵੱਧ ਖਿਡਾਰੀਆਂ ਨੇ ਆਪਣਾ ਨਾਮ ਦਰਜ ਕੀਤਾ ।

ਮਿਲੇਨੀਅਮ ਸਕੂਲ ਦੇ ਚੇਅਰਮੈਨ ਨੇ ਹਰਿਆਣਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

ਮੋਗਾ-ਕੋਟਕਪੂਰਾ ਰੋਡ ’ਤੇ ਪੰਜਗਰਾਈਂ ਕਲਾਂ ਨੇੜੇ ਸਥਿੱਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਨੇ ਹਾਲ ਹੀ ਵਿੱਚ ਇੱਕ ਮਹੱਤਵਪੂਰਨ ਪੇਸ਼ੇਵਰ ਸਮਾਗਮ ਦੌਰਾਨ ਹਰਿਆਣਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ, ਜਿਨ੍ਹਾਂ ਵਿੱਚ ਪਵਨ ਚੌਧਰੀ (ਮੁੱਖ ਮੰਤਰੀ ਦੇ ਓਐਸਡੀ, ਹਰਿਆਣਾ) ਅਤੇ ਦੀਪਕ ਸ਼ਰਮਾ (ਮੁੱਖ ਮੰਤਰੀ ਦੇ ਓਐਸਡੀ, ਹਰਿਆਣਾ) ਸ਼ਾਮਲ ਸਨ, ਨਾਲ ਵਿਸ਼ੇਸ਼ ਸ਼ਿਸ਼ਟਾਚਾਰ ਮੁਲਾਕਾਤ ਕੀਤੀ।