ਮੋਗਾ-ਕੋਟਕਪੂਰਾ ਰੋਡ ’ਤੇ ਪਿੰਡ ਪੰਜਗਰਾਈ ਕਲਾਂ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੀ ਚੇਅਰਪਰਸਨ ਮੈਡਮ ਰਕਸ਼ੰਦਾ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਵੱਖ-ਵੱਖ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ।
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਕਲਾਂ ਨੇ ਬਠਿੰਡਾ ਦੇ ‘’ਫਨ ਐਨ ਫੂਡ’ ਵਿੱਚ ਆਪਣੇ ਵਿਦਿਆਰਥੀਆਂ ਲਈ ਇੱਕ ਦਿਲਚਸਪ ਅਤੇ ਮਨੋਰੰਜਕ ‘ਸਮਰ ਟ੍ਰਿਪ’ ਦਾ ਆਯੋਜਨ ਕੀਤਾ।
ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਦੇ ਚੇਅਰਮੈਨ ਵਾਸੂ ਸ਼ਰਮਾ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਆਈਏਐਸ ਅਧਿਕਾਰੀ, ਸ਼੍ਰੀ ਸੁਮੇਰ ਸਿੰਘ ਗੁਰਜਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।
ਅੱਜ ਮੋਗਾ-ਕੋਟਕਪੂਰਾ ਰੋਡ ’ਤੇ ਪੰਜਗਰਾਈਂ ਕਲਾਂ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ’ਮਾਂ ਦਿਵਸ’ ਦੇ ਮੌਕੇ ’ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਮੋਗਾ-ਕੋਟਕਪੂਰਾ ਜੀ.ਟੀ. ਰੋਡ ’ਤੇ ਪਿੰਡ ਪੰਜਗਰਾਈ ਕਲਾਂ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ।