ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਭਰ ਦੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਨੂੰ ਸੋਧਣ ਅਤੇ ਵਧਾਉਣ ਸਬੰਧੀ ਇੱਕ ਅਹਿਮ ਮਤਾ ਪੇਸ਼ ਕੀਤਾ।
ਮਈ ਦਿਵਸ ਮੌਕੇ ਅੱਜ ਪੰਜਾਬ ਵਿਧਾਨ ਸਭਾ ਨੇ 13 ਸਾਲਾਂ ਬਾਅਦ ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧਾ ਕਰਨ ਲਈ ਸਦਨ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਇਸ ਦਾ ਲਾਭ ਹੋਵੇਗਾ।
ਵਿਧਾਇਕ ਐਸ.ਏ.ਐਸ. ਨਗਰ, ਸ. ਕੁਲਵੰਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ