ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਜਿਲ੍ਹਾ ਮੁਹਾਲੀ, ਰੋਪੜ, ਸ੍ਰੀ ਫਤਿਹਗੜ੍ਹ ਸਾਹਿਬ ਦੇ ਸਹਿ ਇੰਚਾਰਜ਼ ਸੈਮਸਨ ਮਸੀਂਹ ਵਲੋਂ ਬਾਰ ਐਸੋਸੀਏਸ਼ਨ ਖਰੜ ਦੇ ਅਹੁੱਦੇਦਾਰਾਂ ਅਤੇ ਖਰੜ ਦੇ ਸਮੂਹ ਵਕੀਲ ਭਾਈਚਾਰੇ ਨਾਲ ਮੀਟਿੰਗ ਕੀਤੀ ਗਈ।