Monday, June 16, 2025

MinisterState

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ

ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ

ਕੌਮਾਂਤਰੀ ਮਹਿਲਾ ਦਿਵਸ 'ਤੇ ਸ਼ਲਾਘਾਯੋਗ ਯੋਗਦਾਨ ਦੇਣ ਵਾਲੀ ਮਹਿਲਾਵਾਂ ਨੁੰ ਕੀਤਾ ਜਾਵੇਗਾ ਸਨਮਾਨਿਤ : Kamlesh Dhanda

8 ਮਾਰਚ ਨੁੰ ਕੌਮਾਂਤਰੀ ਮਹਿਲਾ ਦਿਵਸ 'ਤੇ ਦਿੱਤੇ ਜਾਣ ਵਾਲੇ ਪੁਰਸਕਾਰਾਂ ਨੂੰ ਲੈ ਕੇ ਹੋਈ ਕਮੇਟੀ ਦੀ ਮੀਟਿੰਗ

ਵਿਦੇਸ਼ ਰਾਜ ਮੰਤਰੀ ਵੀ.ਮੁਰਲੀਧਰਨ ਦਾ ਖੁਲਾਸਾ ; 5 ਸਾਲਾਂ ‘ਚ 403 ਭਾਰਤੀ ਵਿਦਿਆਰਥੀਆਂ ਦੀ ਹੋਈ ਵਿਦੇਸ਼ਾਂ 'ਚ ਮੌਂਤ

ਭਾਰਤ ਤੌਂ ਹਰ ਸਾਲ ਬਹੁਤ ਵੱਡੀ ਗਿਣਤੀ ਵਿਚ ਵਿਦਿਆਰਥੀ ਵਿਦੇਸ਼ਾਂ ਵਿਚ ਉੱਚ ਸਿੱਖਿਆ ਹਾਸਲ ਕਰਨ ਜਾਂ ਨੌਕਰੀ ਕਰਕੇ ਆਪਣੇ ਚੰਗੇ ਭਵਿੱਖ ਦੀ ਕਾਮਨਾਂ ਕਰਦੇ ਹਨ ਇਹ ਵਿਦਿਆਰਥੀ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਤੇ ਨਿਊਜ਼ੀਲੈਡ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਇਸ ਦਰਮਿਆਨ ਵਿਦੇਸ਼ ਮੰਤਰੀ ਨੇ ਰਾਜ ਸਭਾ ਵਿੱਚ ਅਹਿਮ ਖੁਲਾਸਾ ਕੀਤਾ ਹੈ।