ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਪ੍ਰਚਲਿਤ ਕੀਤੇ ਗਏ ਮੀਰੀ-ਪੀਰੀ ਦੇ ਮਹਾਨ ਸਿਧਾਂਤ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਹਰਗੋਬਿੰਦਗੜ੍ਹ ਸਾਹਿਬ, ਕੁਰਾਲੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।