ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ, ਸ਼ਾਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ ਦੇ ਸਟਾਫ ਅਤੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਹਸਪਤਾਲ ਸਬੰਧੀ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ,