ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੋਹਾਲੀ ਦੇ ਲੋਕਾਂ ਨੂੰ ਸਿੱਧੂ ਭਰਾਵਾਂ ਨੇ ਕੂੜੇ ਦੇ ਢੇਰ ਤੇ ਬਿਠਾ ਦਿੱਤਾ, ਜੋ ਕਿ ਸਰਾਸਰ ਗਲਤ ਗੱਲ ਹੈ, ਵਿਧਾਇਕ ਕੁਲਵੰਤ ਸਿੰਘ ਅੱਜ ਵਾਰਡ ਨੰਬਰ -5 , ਫੇਸ ਦੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੈਡਮ ਅਰਵਿੰਦਰ ਕੌਰ ਦੇ ਹੱਕ ਵਿੱਚ ਰੱਖੀ ਗਈ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ,