ਅੱਜ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਵਿੱਚ ਫੈਲੀ ਅਵਿਵਸਥਾ ਅਤੇ ਮਾੜੇ ਪ੍ਰਬੰਧਾਂ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ।