ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜੀ.ਐਨ.ਐਮ. ਨਰਸਿੰਗ, ਬੀ.ਐਸ.ਸੀ. ਨਰਸਿੰਗ ਅਤੇ ਬੀ.ਐਸ.ਸੀ. ਪੋਸਟ ਬੇਸਿਕ ਨਰਸਿੰਗ ਕੋਰਸਾਂ ਵਿਚ ਦਾਖਲ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿਣ ਲਈ ਫਰੈਸ਼ਰ ਪਾਰਟੀ ਨਵਾਂ ਅਰਮਾਨ-ਨਵੀਂ ਉਡਾਣ 2026 ਦਾ ਆਯੋਜਿਨ ਕੀਤਾ ਗਿਆ ।