Saturday, September 26, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Missing

ਕੰਵਲਜੀਤ ਸਿੰਘ ਪੂਨੇ ਮਹਾਂਰਾਸਟਰ ਤੋਂ ਲਾਪਤਾ ਘਰ ਵਾਲਿਆਂ ਅਤੇ ਬੱਚਿਆਂ ਦਾ ਦਾ ਰੋ ਰੋ ਹੋਇਆ ਮੰਦਾ ਹਾਲ

ਕੰਵਲਜੀਤ ਸਿੰਘ ਦੇ ਭਰਾ ਵਿਸਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਮੈ ਪੂਨੇ ਤੋ ਅੰਮ੍ਰਿਤਸਰ ਜਾਣ ਵਾਲੀ ਟਰੇਨ ਵਿੱਚ  ਚੜਾਇਆ ਸੀ ਪਤਾ ਨਹੀਂ ਕਿਉਂ ਮੇਰਾ ਭਰਾ ਘਰ ਵਾਪਸ ਨਹੀਂ ਆਇਆ ਉਹ ਰਸਤੇ 'ਚ ਹੀ ਰਹਿ ਗਿਆ 

ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ

 ਅਜਿਹਾ ਨਾ ਕਰਨ ਦੀ ਸੂਰਤ ਵਿੱਚ ਬੱਚੇ ਨੂੰ ਅਡਾਪਟ ਕਰਵਾਉਣ ਲਈ ਲੀਗਲੀ ਫਰੀ ਕਰ ਦਿੱਤਾ ਜਾਵੇਗਾ।

ਨਹਿਰ 'ਚ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਨਾਲ 2 ਨੌਜਵਾਨ ਲਾਪਤਾ

ਮਾਛੀਵਾੜਾ ਸਾਹਿਬ ਨੇੜੇ ਗੜੀ ਪੁੱਲ ਤੇ ਸਰਹਿੰਦ  ਨਹਿਰ ਵਿੱਚ ਇੱਕ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਕਾਰਨ ਦੋ ਨੌਜਵਾਨਾਂ ਦੇ ਲਾਪਤਾ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

ਗੁੰਮਸ਼ੁਦਾ ਬੱਚੀ ਦੇ ਪਰਿਵਾਰ ਬਾਰੇ ਜਾਣਕਾਰੀ ਦੇਣ ਦੀ ਅਪੀਲ, 24 ਅਗਸਤ ਤੱਕ ਕਰੋ ਸੰਪਰਕ

ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਗੁੰਮਸ਼ੁੱਦਾ ਬੱਚੀ ਮੀਨੂੰ ਜੋ ਕਿ ਮੰਦਬੁਧੀ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਆਲ ਇੰਡੀਆ ਪਿੰਗਲਾ ਆਸ਼ਰਮ, ਪਟਿਆਲਾ ਵਿਖੇ ਰਹਿ ਰਹੀ ਸੀ।

ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਲਾਪਤਾ ਮਹਿਲਾ ਆਪਣੇ ਪਰਿਵਾਰ ਨਾਲ ਮੁੜ ਮਿਲੀ

 ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੀ ਕਮਿਊਨਟੀ ਹੋਮ ਫਾਰ ਮੈਂਟਲੀ ਰਿਟਾਰਡਿਡ, ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਰਹਿ ਰਹੀ ਇੱਕ ਲਾਪਤਾ ਮਹਿਲਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਚੱਜੇ ਯਤਨਾਂ ਸਦਕਾ ਉਸ ਦੇ ਪਰਿਵਾਰ ਨਾਲ ਮੁੜ ਮਿਲਾ ਦਿੱਤਾ ਗਿਆ ਹੈ।

ਕੁਰਸੀ ਦੀ ਲੜਾਈ ਵਿੱਚ ਉਲਝੀ ਕਾਂਗਰਸ, ਪੰਜਾਬ ਦੇ ਮੁੱਦੇ ਪੂਰੀ ਤਰ੍ਹਾਂ ਗਾਇਬ: ਅਕਸ਼ੈ ਸ਼ਰਮਾ

ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਪੰਜਾਬ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਵਾਸ 'ਤੇ ਹੋਈ ਮੀਟਿੰਗ ਨੇ ਪਾਰਟੀ ਦੀ ਅੰਦਰੂਨੀ ਗੁੱਟਬਾਜ਼ੀ ਨੂੰ ਬੇਨਕਾਬ ਕਰ ਦਿੱਤਾ ਹੈ।

ਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ

ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਸਹਾਰ ਅਤੇ ਲੋੜਵੰਧ ਬੱਚਿਆ ਦੀ ਸੁਰੱਖਿਆ ਅਤੇ ਸੰਭਾਲ ਲਈ ਮਿਸ਼ਨ ਵਾਤਸਲਿਆ ਸਕੀਮ ਅਧੀਨ ਸਰਕਾਰੀ ਚਿਲਡਰਨ ਹੋਮ ਚਲਾਏ ਜਾ ਰਹੇ ਹਨ ਜਿੱਥੇ ਵੱਖ ਵੱਖ ਤਰ੍ਹਾ ਦੇ ਬੱਚਿਆਂ (ਜਿਵੇਂ ਕਿ ਗੁੰਮਸ਼ੁਦਾ ਬੱਚੇ, ਬੇਸਹਾਰਾ ਬੱਚੇ, ਕਿਸੀ ਵੀ ਤਰਾ ਦੇ ਸ਼ੋਸ਼ਣ ਦਾ ਸ਼ਿਕਾਰ ਹੋਏ ਬੱਚੇ, ਘਰ ਤੋ ਕਿਸੀ ਵੀ ਕਾਰਨ ਕਰ ਕੇ ਭੱਜੇ ਹੋਏ ਬੱਚੇ ਜਾਂ ਫਿਰ ਮਾਂ ਪਿਓ ਤੋ ਵੱਖ ਹੋਏ ਸੜਕਾ ਤੇ ਮਿਲਣ ਵਾਲੇ ਬੇਸਹਾਰਾ ਬੱਚੇ) ਨੂੰ ਰਹਿਣਾ ਖਾਣਾ ਪੀਣਾ ਮੁਫ਼ਤ ਵਿੱਚ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਬੱਚਿਆ ਨੂੰ ਉਨ੍ਹਾਂ ਦੀ ਉਮਰ ਅਨੁਸਾਰ ਸਕੂਲ ਵਿੱਚ ਪੜ੍ਹਾਈ ਕਰਨ ਲਈ ਭੇਜਿਆ ਜਾਂਦਾ ਹੈ।

ਲਾਪਤਾ ਸਰੂਪਾਂ ਦੇ ਮਾਮਲੇ 'ਚ ਦੋਸ਼ੀਆਂ ਨੂੰ ਅਜੇ ਵੀ ਬਚਾ ਰਹੀ ਸ਼੍ਰੋਮਣੀ ਕਮੇਟੀ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ 328 ਪਾਵਨ ਸਰੂਪਾਂ ਨੂੰ ਲਾਪਤਾ ਕਰਨ ਦੇ ਮਾਮਲੇ 'ਚ ਕਲੰਕ ਲਵਾ ਕੇ ਵੀ ਸ਼੍ਰੋਮਣੀ ਕਮੇਟੀ ਬਾਜ ਨਹੀਂ ਆ ਰਹੀ, ਉਹ ਦੋਸ਼ੀਆਂ ਨੂੰ ਅਜੇ ਵੀ ਹਰ ਹੀਲੇ ਬਚਾਉਣ ਲਈ ਟਿਲ ਤੱਕ ਜ਼ੋਰ ਲਾ ਰਹੀ ਹੈ।

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

14 ਥਾਵਾਂ ’ਤੇ ਤਲਾਸ਼ੀ ਮੁਹਿੰਮ ਦੌਰਾਨ ਮੋਬਾਈਲ ਡਿਵਾਈਸਾਂ, ਟੈਬਲੇਟ, ਕੰਪਿਊਟਰਾਂ ਸਮੇਤ ਸਟੋਰੇਜ ਡਿਵਾਈਸਾਂ ਕੀਤੀਆਂ ਜ਼ਬਤ

ਕੈਨੇਡਾ ਪੜ੍ਹਨ ਗਏ ਭਾਰਤ ਦੇ 20 ਹਜ਼ਾਰ ਵਿਦਿਆਰਥੀ ਹੋਏ ਲਾਪਤਾ

IRCC (ਇਮੀਗ੍ਰੇਸ਼ਨ, ਰਿਫਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ) ਮੁਤਾਬਕ ਲਗਭਗ 20 ਹਜ਼ਾਰ ਭਾਰਤੀ ਵਿਦਿਆਰਥੀ ਕੈਨੇਡਾ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਤੋਂ ਲਾਪਤਾ ਹੋ ਗਏ ਹਨ।

ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਹੁਣ ਤੱਕ 175 ਲੋਕਾਂ ਦੀ ਮੌਤ, ਕਈ ਲਾਪਤਾ, ਬਚਾਅ ਕਾਰਜ ਜਾਰੀ

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 175 ਤੱਕ ਪਹੁੰਚ ਗਈ ਹੈ।