ਕਲੀਨ ਪੰਜਾਬ’ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅਜਿਹੇ ਸਫ਼ਾਈ ਅਤੇ ਜਾਗਰੂਕਤਾ ਅਭਿਆਨ ਲਗਾਤਾਰ ਜਾਰੀ ਰੱਖੇ ਜਾਣਗੇ, ਤਾਂ ਜੋ ਲੋਕਾਂ ਦੀ ਭਾਗੀਦਾਰੀ ਨਾਲ ਅੰਮ੍ਰਿਤਸਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇ।