ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵਲੋਂ ਸਮੁੱਚੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਹੋਇਆਂ ਹਲਕੇ ਦੇ ਪਿੰਡ ਕਰੋਦਾ ਦੇ ਕਈ ਦਰਜਨ ਪਰਿਵਾਰਾਂ ਨੇ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।