ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਬਦਲਾਅ ਜ਼ਰੂਰੀ ਹੈ ਦੇ ਨਾਂ ਹੇਠ ਕੀਤੀ ਜਾ ਰਹੀ ਦੇਸ਼ ਪੱਧਰੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਸੀਪੀਆਈ ਬਲਾਕ ਕਮੇਟੀ ਪਾਤੜਾਂ ਵੱਲੋਂ ਇਲਾਕੇ ਵਿੱਚ ਮੋਟਰ ਸਾਈਕਲ ਮਾਰਚ ਕੱਢਿਆ ਹੈ।