Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Mobilizes

1 ਸਤੰਬਰ ਤੋਂ ਲੱਗ ਰਹੇ ਧਰਨੇ ਨੂੰ ਲਾਮਬੰਦ ਕਰਨ ਲਈ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਦਾ ਦੌਰਾ

ਉਹਨਾਂ ਦੱਸਿਆ ਕਿ ਮੋਰਿੰਡਾ ਹਲਕੇ ਦੇ ਕਿਸਾਨ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਲੈ ਕੇ 1 ਸਤੰਬਰ ਨੂੰ ਸਵੇਰੇ 9 ਵਜੇ ਦਾਣਾ ਮੰਡੀ ਮੋਰਿੰਡਾ ਤੋਂ ਕਾਫਲੇ ਦੀ ਸ਼ਕਲ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਣਗੇ। 
ਨੋਟ- ਲੋਕਾਂ ਨੂੰ ਜਾਗਰਿਤ ਕਰਦੇ ਕਿਸਾਨ ਯੂਨੀਅਨ ਦੇ ਆਗੂ

ਕਾਮਰੇਡਾਂ ਨੇ ਰੈਲੀ ਦੀ ਲਾਮਬੰਦੀ ਲਈ ਮੋਟਰਸਾਈਕਲ ਮਾਰਚ ਕੱਢਿਆ ਦੇਸ਼ ਭਰ ਅੰਦਰ ਲੋਕ ਖਤਰਾ ਮਹਿਸੂਸ ਕਰ ਰਹੇ ਹਨ : ਕਾਮਰੇਡ ਮੌਲਵੀਵਾਲਾ

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਬਦਲਾਅ ਜ਼ਰੂਰੀ ਹੈ ਦੇ ਨਾਂ ਹੇਠ ਕੀਤੀ ਜਾ ਰਹੀ ਦੇਸ਼ ਪੱਧਰੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਸੀਪੀਆਈ ਬਲਾਕ ਕਮੇਟੀ ਪਾਤੜਾਂ ਵੱਲੋਂ ਇਲਾਕੇ ਵਿੱਚ ਮੋਟਰ ਸਾਈਕਲ ਮਾਰਚ ਕੱਢਿਆ ਹੈ।‌

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਕੀਤਾ ਲਾਮਬੰਦ

ਹਲਕਾ ਸਮਾਣਾ ਦੀ ਗ੍ਰੀਨ ਸਿਟੀ ਕਲੋਨੀ ਵਿਖੇ ਕੁਲਦੀਪ ਸਿੰਘ ਵਿਰਕ ਹਲਕਾ ਸਮਾਣਾ ਪ੍ਰਧਾਨ ਯੁੱਧ ਨਸ਼ਿਆ ਵਿਰੁੱਧ ਅਤੇ ਹਰਸ਼ਵੀਰ ਸਿੰਘ ਵਿਰਕ ਬਲਾਕ ਪ੍ਰਧਾਨ ਵੱਲੋਂ ਆਯੋਜਿਤ ਵੱਖ-ਵੱਖ ਮੀਟਿੰਗਾਂ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।