Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

ModernGym

ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਆਧੁਨਿਕ ਜਿੰਮ ਦਾ ਉਦਘਾਟਨ

ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਦੀ ਲੜੀ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਆਧੁਨਿਕ 'ਮੁੱਖ ਮੰਤਰੀ ਜਿੰਮ' ਦਾ ਉਦਘਾਟਨ ਕੀਤਾ ਗਿਆ।

ਪਿੰਡ ਖਿਲਰੀਆਂ ਵਿੱਚ ਵਿਧਾਇਕ ਭਰਾਜ ਨੇ ਆਧੁਨਿਕ ਜਿਮ ਕੀਤਾ ਲੋਕ ਅਰਪਣ

ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਖਿਲਰੀਆਂ ਵਿਖੇ ਨਵਾਂ ਅਤੇ ਆਧੁਨਿਕ ਜਿਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸਿਆਂ ਅਤੇ ਖਾਸ ਕਰਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।