ਸਰਹੱਦ ਪਾਰੋਂ ਹਥਿਆਰ ਤਸਕਰੀ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸੀਮਾ ਸੁਰੱਖਿਆ ਬਲ (ਬੀਐਸਐਫ) ਪੰਜਾਬ ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਏਕੇ-47 ਰਾਈਫਲ ਅਤੇ 25 ਪਿਸਤੌਲਾਂ ਸਮੇਤ ਕੁੱਲ 26 ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।