Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

MohaliMayor

ਮੁਹਾਲੀ ਵਾਸੀਆਂ ਦੇ ਭਰੋਸੇ ’ਤੇ ਖਰਾ ਉਤਰਨ ਲਈ ਹਰ ਸੰਭਵ ਉਪਰਾਲਾ ਕਰਾਂਗਾ : ਮੇਅਰ ਜੀਤੀ ਸਿੱਧੂ

ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿਚ 65 ਲੱਖ ਦੇ ਕੰਮਾਂ ਦਾ ਉਦਘਾਟਨ ਕੀਤਾ ਹੈ। ਇਨ੍ਹਾਂ ਕੰਮਾਂ ਵਿਚ ਫੇਜ਼ 2 ਦੇ ਆਰਮੀ ਫਲੈਟਸ ਵਿਚ ਫੁੱਟਪਾਥ ਦੇ ਕੰਮ, ਫੇਜ਼ 6 ਵਿੱਚ ਨੇਬਰਹੁੱਡ ਪਾਰਕ ਵਿੱਚ ਵਾਕਿੰਗ ਟਰੈਕ ਦੀ ਉਸਾਰੀ ਅਤੇ ਸਨਅਤੀ ਖੇਤਰ ਦੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ਾਮਲ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੇਅਰ ਜੀਤੀ ਸਿੱਧੂ ਨੇ ਸੈਕਟਰ 76 ਤੋਂ 80 ਵਿੱਚ 82 ਲਖ ਦੀ ਲਾਗਤ ਨਾਲ ਰੋਡ ਗਲੀਆਂ ਦੇ ਕੰਮ ਕਰਵਾਏ ਆਰੰਭ

ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਮੋਹਾਲੀ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਉਪਰਾਲੇ ਕਰ ਰਹੇ ਹਨ। ਮੋਹਾਲੀ ਦਾ ਮੇਅਰ ਚੁਣੇ ਜਾਣ ਉਪਰੰਤ  ਮੇਅਰ ਜੀਤੀ ਸਿੱਧੂ  ਸ਼ਹਿਰ ਵਿੱਚ ਮੌਜੂਦ ਵੱਖ ਵੱਖ ਸਮੱਸਿਆਵਾਂ ਦੇ ਹੱਲ ਲਈ ਪੂਰੀ ਵਾਹ ਲਗਾ ਰਹੇ ਹਨ ਤੇ ਨਾਲ ਹੀ ਮੋਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਦੇ ਨਾਲ ਨਾਲ ਨਵੇਂ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾ ਰਹੇ ਹਨ।