Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

MohaliNews

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਚੋਣ ਟ੍ਰਾਇਲ ਸ਼ਨੀਵਾਰ, 9 ਮਈ 2026 ਨੂੰ ਡੀਸੀਏ ਗ੍ਰਾਊਂਡ, ਫੇਜ਼-9, ਮੋਹਾਲੀ (ਪੀਸੀਏ ਸਟੇਡੀਅਮ, ਮੋਹਾਲੀ ਦੇ ਪਿੱਛੇ) ਵਿਖੇ ਕਰਵਾਏ ਜਾਣਗੇ।

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਵਿਧਾਇਕ ਕੁਲਵੰਤ ਸਿੰਘ ਵੱਲੋਂ -ਮੁੱਖ ਮੰਤਰੀ ਰੰਗਲਾ ਪੰਜਾਬ- ਮੁਹਿੰਮ ਦੇ ਤਹਿਤ  ਹਲਕੇ ਵਿਚਲੇ ਪਿੰਡਾਂ ਦੇ ਵਿਕਾਸ ਲਈ ਇਕ ਕਰੋੜ 88 ਲੱਖ ਰੁਪਏ ਦੇ ਚੈੱਕ ਸਬੰਧਿਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਪੁਰਦ ਕੀਤੇ,

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਵੱਲੋਂ ਕੀਤੀ ਗਈ ਹੈ।

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਪੰਜਾਬ ਗਊਸ਼ਾਲਾ ਮਹਾਸੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ  ਤੂੜੀ  ਦੇ ਭੰਡਾਰਨ 'ਤੇ ਤੁਰੰਤ ਪਾਬੰਦੀ ਲਗਾਈ ਜਾਵੇ ਅਤੇ ਢੁਕਵੇਂ ਪ੍ਰਬੰਧ ਕਰਕੇ  ਪਸ਼ੂਆਂ   ਨੂੰ ਬਚਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣ। 

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ।

ਬਲਬੀਰ ਸਿੱਧੂ ਨੇ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਅਤੇ ਨਸ਼ਿਆਂ ਦੇ ਵਧਦੇ ਕਹਿਰ ਨੂੰ ਲੈ ਕੇ ਚੁੱਕੇ ਸਵਾਲ

ਮੋਹਾਲੀ ਦੇ ਸਨੇਟਾ ਪਿੰਡ ਵਿੱਚ ਕਰਵਾਈ ਗਈ “ਲੋਕ ਮਿਲਣੀ” ਪ੍ਰੋਗਰਾਮ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮ ਹੋ ਗਿਆ ਹੈ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਪ੍ਰੋਗਰਾਮ ਨੂੰ “ਫਲਾਪ ਸ਼ੋਅ” ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਵਿਧਾਇਕ ਕੁਲਵੰਤ ਸਿੰਘ ’ਤੇ ਤਿੱਖੇ ਹਮਲੇ ਕੀਤੇ ਹਨ।

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦਾ ਧੰਨਵਾਦ ਕਰਨ ਦੇ ਲਈ ਅੱਜ ਮੋਹਾਲੀ ਕਾਰਪੋਰੇਸ਼ਨ ਦੇ ਵਿੱਚ ਸ਼ਾਮਿਲ ਕੀਤੇ ਗਏ 14 ਪਿੰਡਾਂ ਦੇ ਸਰਪੰਚ ਅਤੇ ਮੁਹਤਰਮ ਵਿਅਕਤੀਆਂ ਨੇ ਸੈਕਟਰ -79 ਸਥਿਤ ਦਫਤਰ  ਪਹੁੰਚੇ,

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਚਲ ਰਹੀਆਂ ਮੁਹਿੰਮਾਂ ਦੇ ਤਹਿਤ ਪਿੰਡ ਘੜੂਆਂ ਵਿੱਚ ਡਰਾਈ ਡੇ ਗਤੀਵਿਧੀ ਆਯੋਜਿਤ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ ਕਿ ਕਿਸੇ ਸਮੇਂ ਸੰਘਰਸ਼ ਨਾਲ ਜੂਝ ਰਹੇ ਸਿਸਟਮ ਤੋਂ ਲਾਚਾਰ ਵਿਦਿਆਰਥੀ ਹੁਣ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਨਾਲ ਕੌਮੀ ਪੱਧਰ 'ਤੇ ਮੱਲਾਂ ਮਾਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ ਕਿ ਕਿਸੇ ਸਮੇਂ ਸੰਘਰਸ਼ ਨਾਲ ਜੂਝ ਰਹੇ ਸਿਸਟਮ ਤੋਂ ਲਾਚਾਰ ਵਿਦਿਆਰਥੀ ਹੁਣ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਨਾਲ ਕੌਮੀ ਪੱਧਰ 'ਤੇ ਮੱਲਾਂ ਮਾਰ ਰਹੇ ਹਨ।

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਆਸ਼ਾ ਦਿਵਸ

ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਆਸ਼ਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਆਸ਼ਾ ਵਰਕਰਾਂ ਦਾ ਸਨਮਾਨ ਕੀਤਾ ਗਿਆ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਆਸ਼ਾ ਫ਼ੈਸੀਲੀਟੇਟਰਾਂ ਦੁਆਰਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਵਿਚ ਪਾਏ ਗਏ ਵੱਡਮੁੱਲੇ ਯੋਗਦਾਨ ਸਦਕਾ ਉਨ੍ਹਾਂ ਦਾ ਸਨਮਾਨ ਕਰਨ ਲਈ ਇਹ ਦਿਨ ਮਨਾਇਆ ਗਿਆ।

ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੁਲਵੰਤ ਸਿੰਘ

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਲਈ ਫੰਡ ਦੀ ਕਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੋਹਾਲੀ ਸਮੇਤ ਪੰਜਾਬ ਭਰ ਵਿੱਚ ਵਿਕਾਸ ਕਾਰਜ ਵੱਡੀ ਪੱਧਰ ਤੇ ਚੱਲ ਰਹੇ ਹਨ,  ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਸਮਾਂ ਰਹਿੰਦਿਆਂ ਹੱਲ ਕੀਤਾ ਜਾ ਰਿਹਾ ਹੈ।,

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਾੜੀ ਸੀਜਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜਾ ਲਿਆ ਗਿਆ। ਸ. ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆ ਵਿੱਚ ਕਣਕ ਦੀ ਆਮਦ ਅਤੇ ਖਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ।

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ

ਪੰਜਾਬ ਦੇ ਹਿੱਤਾਂ ‘ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ” ਖੜੀ ਕਰਨ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਵਿੱਚ ਅੱਜ ਖਰੜ ਦੇ ਸਮਾਜ ਸੇਵੀ ਸ਼ਖ਼ਸੀਅਤ  ਸਰਦਾਰ ਹਰਦੀਪ ਸਿੰਘ ਨੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਵਿੱਚ  ਸ਼ਾਮਿਲ ਹੋ ਕੇ ਆਪਣੀ ਸੇਵਾਵਾਂ ਦੇਣ ਦਾ ਫੈਸਲਾ ਕੀਤਾ। 

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਅੱਜ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ,  ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ GMADA ਦੁਆਰਾ ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ਵਿੱਚ ਅੱਜ PUDA ਭਵਨ, ਮੋਹਾਲੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਮੁਹਾਲੀ ਦੇ ਸਮੂਹ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾਂ ਦੇ ਨਾਲ ਮੋਹਾਲੀ ਦੇ ਵਿਕਾਸ ਸਬੰਧੀ ਰੱਖੇ ਗਏ ਸੰਵਾਦ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਦੇ ਵਿੱਚ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ  ਸ਼ਮੂਲੀਅਤ ਕੀਤੀ, 

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਮੋਹਾਲੀ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਕੱਲ੍ਹ ਕਿਸਾਨਾਂ ਵਲੋਂ ਗਮਾਡਾ ਵਿਰੁੱਧ ਲਗਾਤਾਰ ਦਿੱਤੇ ਜਾ ਰਹੇ ਧਰਨੇ ਵਿਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣਗੇ।

ਮਿਸਲ ਸਤਲੁਜ ਦੀ ਮਜ਼ਬੂਤੀ ਲਈ ਜਥੇਬੰਦੀਕ ਢਾਂਚੇ ਦਾ ਵਿਸਥਾਰ : ਅਜੇਪਾਲ ਸਿੰਘ ਬਰਾੜ

ਪੰਜਾਬ ਦੇ ਹਿੱਤਾਂ ‘ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ” ਖੜੀ ਕਰਨ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਵੱਲੋਂ ਪੰਜਾਬ ਭਰ ਵਿੱਚ ਆਪਣੀ ਸੰਗਠਨਾਤਮਕ ਸਰਗਰਮੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦੇ ਹੋਏ ਅੱਜ ਜਥੇਬੰਦੀ ਦੇ ਢਾਂਚੇ ਵਿੱਚ ਵਿਸਥਾਰ ਕੀਤਾ ਗਿਆ ਹੈ।

ਪੰਜਾਬ ਟ੍ਰੇਡਰਜ਼ ਕਮਿਸ਼ਨ ਵੱਲੋਂ ਨਾਡਾ ਰੋਡ, ਹਲਕਾ ਖਰੜ ਵਿਖੇ ਮੀਟਿੰਗ; ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਕਾਰਵਾਈ ਦੇ ਨਿਰਦੇਸ਼

ਅੱਜ ਪੰਜਾਬ ਟ੍ਰੇਡਰਜ਼ ਕਮਿਸ਼ਨ ਵੱਲੋਂ ਨਾਡਾ ਰੋਡ, ਨਵਾਂ ਗਾਉਂ ਹਲਕਾ ਖਰੜ ਵਿਖੇ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਟ੍ਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਹਿੱਸਾ ਲਿਆ।

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਮੋਹਾਲੀ ਲਈ 79ਵੀਂ ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ ਸੀ ਸੀ) ਦੀ ਮੀਟਿੰਗ ਅੱਜ ਡੀਸੀ ਦਫ਼ਤਰ ਵਿਖੇ ਸ਼੍ਰੀਮਤੀ ਸੋਨਮ ਚੌਧਰੀ ਏਡੀਸੀ (ਪੇਂਡੂ ਵਿਕਾਸ), ਐਸ ਏ ਐਸ ਨਗਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਪਤਵੰਤੇ ਸ੍ਰੀ ਪੰਕਜ ਆਨੰਦ (ਸਰਕਲ ਹੈੱਡ, ਪੀਐਨਬੀ), ਸ਼੍ਰੀ ਐਮ.ਕੇ. ਭਾਰਦਵਾਜ (ਚੀਫ਼ ਐਲਡੀਐਮ, ਮੋਹਾਲੀ), ਸ਼੍ਰੀ ਦੀਪਕ ਸਿੰਗਲਾ (ਐਲਡੀਓ, ਆਰਬੀਆਈ), ਸ਼੍ਰੀਮਤੀ ਆਂਚਲ ਸ਼ਰਮਾ (ਡੀਡੀਐਮ, ਨਾਬਾਰਡ) ਅਤੇ ਸ਼੍ਰੀ ਉਪਕਾਰ ਸਿੰਘ (ਸਟੇਟ ਡਾਇਰੈਕਟਰ, ਆਰਐਸਈਟੀਆਈ) ਸ਼ਾਮਲ ਸਨ, ਜਿਨ੍ਹਾਂ ਦੇ ਨਾਲ ਬੈਂਕਾਂ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਖਰੜ ਬਲਾਕ ਸਮਿਤੀ ਚੇਅਰਮੈਨ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਰਘਬੀਰ ਸਿੰਘ ਮੋਦੀ ਨੂੰ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਨੂੰ ਵਾਇਸ ਚੇਅਰਮੈਨ ਚੁਣਿਆ ਗਿਆ।

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਐਚ.ਪੀ.ਵੀ. ਵੈਕਸੀਨ ਸਬੰਧੀ ਜਿ਼ਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ—ਵੱਖ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਜਿ਼ਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਜਿ਼ਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਿਦਿਆਰਥਣਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ।ਸਿਹਤ ਟੀਮਾਂ ਖ਼ੁਦ ਵੀ ਵਿਦਿਆਰਥਣਾਂ ਨੂੰ ਇਸ ਵੈਕਸੀਨ ਦੇ ਲਾਭਾਂ ਬਾਰੇ ਜਾਗਰੂਕ ਕਰ ਰਹੀਆਂ ਹਨ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਰੋਜ਼ ਲੱਗ ਰਹੇ ਹਨ ਵਿਸ਼ੇਸ਼ ਕੈੰਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ "ਚ ਵੱਖ-ਵੱਖ ਥਾਵਾਂ 'ਤੇ ਰੋਜ਼ਾਨਾ ਵਿਸ਼ੇਸ਼ ਕੈੰਪ ਲੱਗ ਰਹੇ ਹਨ, ਜਿੱਥੇ ਲੋਕ ਭਾਰੀ ਗਿਣਤੀ ਵਿਚ ਆ ਕੇ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮੇ ਦੇ ਕਾਰਡ ਬਣਾ ਰਹੇ ਹਨ l

ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਕੀਤਾ

ਮੋਹਾਲੀ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਐਬਮ ਧਰਮਸਾਲਾ ਫੇਸ ਦੋ ਦੇ ਵਿੱਚ ਸ੍ਰੀ ਸਿੱਧ ਬਾਬਾ ਬਾਲਕ ਨਾਥ ਜੀ ਦੀ ਪਾਵਨ ਮੂਰਤੀ ਸਥਾਪਨਾ ਦੇ 11 ਸਾਲ ਪੂਰੇ ਹੋਣ ਤੇ ਵਿਸ਼ੇਸ਼ ਪੂਜਾ ਅਤੇ ਹਰ ਆ ਰਚਨਾ  ਦਾ ਆਯੋਜਨ ਕੀਤਾ ਗਿਆ ਆਹ ਤੇ ਸ੍ਰੀ ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਵੀ ਕੀਤਾ ਗਿਆ

ਸੀ ਐਮ ਦੀ ਯੋਗਸ਼ਾਲਾ ਦਾ ਲੋਕਾਂ ਨੂੰ ਨਰੋਆ ਜੀਵਨ ਪ੍ਰਦਾਨ ਕਰਨ ਵਿੱਚ ਅਹਿਮ ਰੋਲ : ਐਸ.ਡੀ.ਐਮ ਦਮਨਦੀਪ ਕੌਰ

ਆਂਗਣਵਾੜੀ ਕੇਂਦਰ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਲੋਂ ਬਲਾਕ ਡੇਰਾਬੱਸੀ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਨੈਸ਼ਨਲ ਫੂਡ ਸਕਿਓਰਿਟੀ ਐਕਟ ਅਧੀਨ ਚਲਾਈਆਂ ਜਾ ਰਹੀਆਂ ਲਾਭਕਾਰੀ ਸਕੀਮਾਂ ਦਾ ਮੁਲਾਂਕਣ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਦੇ ਬਲਾਕ ਡੇਰਾਬੱਸੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦਾ ਉਦੇਸ਼ ਭੋਜਨ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਦੀ ਡਿਲਿਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ।

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਹਰੀ-ਭਰੀ ਦੀਵਾਲੀ ਮਨਾਉਣ ਦੀ ਅਪੀਲ

ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ-ਛੋੜ ਦਿਵਸ ਦੀ ਵਧਾਈ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਪ੍ਰਦੂਸ਼ਣ-ਮੁਕਤ ਤੇ ਹਰੀ-ਭਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ। 

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਫੈਸਲਾ ਸੁਣਾ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਨਿਬੇੜਾ ਕਰਦਿਆਂ ਇਹ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਲਈ ਕਿਹਾ ਹੈ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਬੱਸ ਸਟੈਂਡ ਨੂੰ ਚਾਲੂ ਕਰਾਉਣ ਲਈ ਦਿੱਤੇ ਕਨੂੰਨੀ ਨੋਟਿਸ ਦਾ ਹੋਇਆ ਅਸਰ

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਮਹਾਲੀ ਬੱਸ ਅੱਡੇ ਨੂੰ ਚਾਲੂ ਕਰਵਾਉਣ ਅਤੇ ਇਸ ਦੇ ਨਾਲ ਬੰਦ ਕੀਤੀ ਗਈ ਸੜਕ ਨੂੰ ਦੁਬਾਰਾ ਗਮਾਡਾ ਦੁਆਰਾ ਖੁਲਵਾਉਣ ਨੂੰ ਲੈ ਕੇ ਆਪਣੇ ਵਕੀਲਾਂ ਰਜੀਵਨ ਸਿੰਘ ਅਤੇ ਰਿਸ਼ਮਰਾਜ ਸਿੰਘ ਦੁਆਰਾ ਦਿੱਤੇ ਗਏ ਕਾਨੂੰਨੀ ਨੋਟਿਸ ਦਾ ਅਸਰ ਹੋ ਗਿਆ ਹੈ।

ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਕੇਂਦਰ ਤੇ ਸੂਬਾ ਸਰਕਾਰਾਂ : ਦਵਿੰਦਰ ਠਾਕੁਰ

ਨਗਰ ਕੌਂਸਲ ਕੁਰਾਲੀ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ ਨੇ ਪਿਛਲੇ ਦਿਨੀ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਆਰਜੀ ਕਾਰ ਮੈਡੀਕਲ ਕਾਲਜ ਦੀ ਮਹਿਲਾ ਪੋਸਟ ਗ੍ਰੈਜੂਏਟ ਟਰੇਨੀ ਡਾਕਟਰ ਦੀ ਜਬਰ ਜਨਾਹ ਮਗਰੋਂ ਕੀਤੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨ ਵਾਲੇ ਡਾਕਟਰ ਨਾਲ ਇਹੋ ਅਜਿਹੀ ਨਿੰਦਣਯੋਗ ਘਿਨਾਉਣੀ ਹਰਕਤ ਨੇ ਸਮੁੱਚੇ ਦੇਸ਼ ਨੂੰ ਸ਼ਰਮਸਾਰ ਕਰ ਕੇ ਰੱਖ ਦਿਤਾ ਹੈ।

ਕੌਮੀ ਇਨਸਾਫ ਮੋਰਚੇ ਵੱਲੋਂ ਮਾਜਰੀ ਬਲਾਕ ਵਿਖੇ 15 ਅਗਸਤ ਦੇ ਪ੍ਰੋਗਰਾਮ ਸੰਬੰਧੀ ਮੀਟਿੰਗ

ਕੌਮੀ ਇਨਸਾਫ ਮੋਰਚੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕਾਨੂੰਨ ਬਣਾਉਣ ਅਤੇ ਬੰਦੀ ਸਿੰਘਾਂ ਨੂੰ ਰਿਹਾ ਕਰਾਉਣ ਆਦਿਕ ਮੰਗਾ ਲਈ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਸਬੰਧੀ ਮਾਜਰੀ ਬਲਾਕ ਵਿਖੇ ਮੀਟਿੰਗ ਕੀਤੀ ਗਈ। 

ਤੀਆਂ ਤੀਜ ਦੀਆਂ: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮਹਿਲਾ ਸਟਾਫ਼ ਨੇ ਲਾਈ ਵਿਰਾਸਤੀ ਛਹਿਬਰ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਿਕਾਸ ਭਵਨ, ਮੋਹਾਲੀ (Rural Development and Panchayat Department, Vikas Bhawan Mohali) ਦੇ ਮਹਿਲਾ ਸਟਾਫ਼ ਵੱਲੋਂ ਅੱਜ ਇੱਥੇ ‘ਤੀਆਂ ਤੀਜ ਦੀਆਂ’ (Teeyan Teej Diyan) ਤਿਉਹਾਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸੈਕਟਰ 68 ਅਤੇ ਵੇਵ ਸਟੇਟ ਦੀ ਕਿੱਟੀ ਪਾਰਟੀ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ

ਸਥਾਨਕ ਸੈਕਟਰ 68 ਅਤੇ ਵੇਵ ਅਸਟੇਟ ਦੀ ਕਿੱਟੀ ਪਾਰਟੀ ਵੱਲੋਂ ਅੱਜ ਕੈਫੇ ਫਲੇਰ ਵੈਲ ਵਿਖੇ ਤੀਆਂ ਦਾ ਤਿਉਹਾਰ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਜਿਸ ਵਿਚ 100 ਦੇ ਕਰੀਬ ਮਹਿਲਾਵਾਂ ਨੇ ਭਾਗ ਲਿਆ। 

ਪੰਜਾਬੀ ਸ਼ਾਰਟਹੈਂਡ ਜਮਾਤਾਂ 2024-25 ਲਈ ਦਾਖਲਾ ਸ਼ੁਰੂ

ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ-ਨਾਲ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼-ਗਤੀ) ਵਿਚ ਦਾਖਲਾ ਲੈ ਸਕਦੇ ਹਨ। ਇਨ੍ਹਾਂ ਜਮਾਤਾਂ ਵਿਚ ਸੈਸ਼ਨ 2024-2025 ਲਈ ਨਵਾਂ ਦਾਖਲਾ ਆਰੰਭ ਹੋਣ ਜਾ ਰਿਹਾ ਹੈ।

ਕਸਬਾ ਖਿਜਰਾਬਾਦ ਦੇ ਖੇਤਾਂ ’ਚੋਂ ਦੂਰ ਹੋਵੇਗੀ ਸਿੰਚਾਈ ਵਾਲੇ ਪਾਣੀ ਦੀ ਕਮੀ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਗੁਰਿੰਦਰ ਸਿੰਘ ਖਿਜਰਾਬਾਦ ਵੱਲੋਂ ਪਿੰਡ ਵਾਸੀਆਂ ਦੇ ਇੱਕ ਵਫ਼ਦ ਨੂੰ ਨਾਲ ਲੈ ਕੇ ਅੱਜ ਪੰਜਾਬ ਰਾਜ ਟਿਊਬਵੈਲ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ। 

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਪ੍ਰਚਾਰ ਕਰਨ ਦੌਰਾਨ ਜਨਤਕ ਤੌਰ 'ਤੇ ਮਰਿਆਦਾ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਵੀ ਕੀਤੀ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

ਸੀ ਪੀ 67 ਮਾਲ ਦੇ ਫੂਡ ਕੋਰਟ ਵਿਚ ਕਰਵਾਇਆ ਸ਼ੋਅ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ

ਦਿਸ਼ਾ ਨੇ 78.4 ਪ੍ਰਤੀਸ਼ਤ ਦੇ ਸ਼ਾਨਦਾਰ ਅੰਕਾਂ ਨਾਲ ਲਗਾਤਾਰ ਦੂਜੇ ਸਾਲ ਚੋਟੀ ਦਾ ਸਥਾਨ ਹਾਸਲ ਕੀਤਾ ਹੈ।

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਵੋਟਰਾਂ ਨੂੰ ਜਾਗਰੂਕ ਕਰਨ ਦਾ ਸਿਲਸਿਲਾ ਜਾਰੀ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਵਿਹੜੇ ਚ ਵਿਸ਼ਾਲ ਵੋਟਿੰਗ ਸੰਦੇਸ਼ ਦੀਆਂ ਪੇਂਟਿੰਗਾਂ ਆਉਣ ਵਾਲਿਆਂ ਦਾ ਧਿਆਨ ਖਿੱਚ ਰਹੀਆਂ ਹਨ

12345678910...