Friday, September 25, 2026
BREAKING NEWS
• ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ

Moment

ਪੀਪੀਸੀਬੀ ਦੇ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਨੇ ਫੜੀ ਰਫ਼ਤਾਰ

ਵਾਤਾਵਰਣ ਸੁਰੱਖਿਆ ਨੂੰ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਮੰਨਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਅੱਜ ਆਪਣੇ ਪ੍ਰਮੁੱਖ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਨਾਭਾ ਰੋਡ 'ਤੇ ਸਫ਼ਾਈ ਮੁਹਿੰਮ ਚਲਾਈ। 

ਮੇਅਰ ਕੁੰਦਨ ਗੋਗੀਆ ਦੀ ਅਗਵਾਈ ’ਚ ਕੂੜੇ ਦੇ ਨਿਪਟਾਰੇ ਦੇ ਕੰਮ ’ਚ ਤੇਜ਼ੀ ਆਈ

ਪਟਿਆਲਾ ਸ਼ਹਿਰ ਦੇ ਲੰਬੇ ਸਮੇਂ ਤੋਂ ਚੱਲ ਰਹੇ ਕੂੜਾ ਡੰਪ ਦੀ ਸਮੱਸਿਆ ਦੇ ਹੱਲ ਵੱਲ ਨਗਰ ਨਿਗਮ ਨੇ ਵੱਡਾ ਕਦਮ ਚੁੱਕਿਆ ਹੈ।

ਮਿਸ਼ਨ ਕਲੀਨ ਪੰਜਾਬ ਨੂੰ ਪਟਿਆਲਾ ਨਗਰ ਨਿਗਮ ਵੱਲੋਂ ਮਿਲੀ ਹੋਰ ਰਫ਼ਤਾਰ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਕਲੀਨ ਪੰਜਾਬ' ਤਹਿਤ ਪਟਿਆਲਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਮੋਹਾਲੀ ਨਗਰ ਨਿਗਮ ਚੋਣਾਂ.... ਵਿਧਾਇਕ ਕੁਲਵੰਤ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗਾਂ ਦਾ ਦੌਰ

ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ ਅਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਤਰਫੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਲਗਾਤਾਰ ਚੋਣ ਰੈਲੀਆਂ, ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜ਼ੋਰ ਫੜ ਗਿਆ ਹੈ,

ਸਕੈਪੀਆ ਨੇ ਇਕੱਠੇ ਕੀਤੇ 63 ਮਿਲੀਅਨ ਡਾਲਰ, ਏਆਈ ਆਧਾਰਿਤ ਟ੍ਰੈਵਲ-ਫਿਨਟੈਕ ਵਿਸਥਾਰ ਨੂੰ ਮਿਲੇਗੀ ਨਵੀਂ ਰਫਤਾਰ

ਸਕੈਪੀਆ ਨੇ ਜਨਰਲ ਕੈਟਲਿਸਟ ਦੀ ਅਗਵਾਈ ਹੇਠ 63 ਮਿਲੀਅਨ ਡਾਲਰ ਦੀ ਨਵੀਂ ਫੰਡਿੰਗ ਪ੍ਰਾਪਤ ਕੀਤੀ ਹੈ, ਜਿਸ ਵਿੱਚ ਮੌਜੂਦਾ ਨਿਵੇਸ਼ਕ ਪੀਕ ਐਕਸਵੀ ਪਾਰਟਨਰਜ਼ ਅਤੇ ਜ਼ੈੱਡ47 ਨੇ ਵੀ ਭਾਗ ਲਿਆ।

ਨਗਰ ਚੋਣਾਂ ਦੀ ਦਸਤਕ, ਪਰ ਪਹਿਲੇ ਹੀ ਦਿਨ ਅਜਨਾਲਾ ਤੇ ਰਮਦਾਸ ਵਿੱਚ ਰਹੀ ਪੂਰੀ ਚੁੱਪੀ

ਪੰਜਾਬ ਵਿੱਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਭਾਵੇਂ ਤੇਜ਼ ਹੋ ਰਹੀਆਂ ਹਨ, ਪਰ ਅਜਨਾਲਾ ਅਤੇ ਰਮਦਾਸ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੇ ਪਹਿਲੇ ਦਿਨ ਬਿਲਕੁਲ ਵੱਖਰੀ ਤਸਵੀਰ ਸਾਹਮਣੇ ਆਈ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

ਹਲਕਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੀ, ਜਦੋਂ ਉਨ੍ਹਾਂ ਵੱਲੋਂ ਪਿੰਡ ਵਿੱਚ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ।

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਰ ਦੇ ਬਿਲਕੁਲ ਨਜ਼ਦੀਕ ਸਥਿਤ ਰਜਿੰਦਰਾ ਲੇਕ ਦੀ ਨੁਹਾਰ ਬਦਲਣ ਲਈ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੇਅਰ ਕੁੰਦਨ ਗੋਗੀਆ ਦੀ ਪਹਿਲ ਸਦਕਾ ਮੁੜ ਰਫ਼ਤਾਰ ਮਿਲੀ ਹੈ।

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਪਵਿੱਤਰ ਸ਼ਹਿਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਕੂੜਾ-ਕਰਕਟ ਮੁਕਤ ਬਣਾਉਣ ਦੇ ਲਗਾਤਾਰ ਯਤਨਾਂ ਤਹਿਤ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੰਪਨੀ ਬਾਗ ਵਿੱਚ ਸਫਾਈ ਜਾਗਰੁਕਤਾ ਰੈਲੀ ਦਾ ਸਫਲ ਆਯੋਜਨ ਕੀਤਾ ਗਿਆ।

ਅਜਨਾਲਾ ਵਿੱਚ ਕਾਂਗਰਸ ਦੀ ਚੋਣੀ ਮੁਹਿੰਮ ਨੇ ਫੜੀ ਰਫ਼ਤਾਰ

ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਅਜਨਾਲਾ ਵਿੱਚ ਕਾਂਗਰਸ ਪਾਰਟੀ ਨੇ ਆਪਣੀ ਚੋਣੀ ਸਰਗਰਮੀ ਹੋਰ ਤੇਜ਼ ਕਰ ਦਿੱਤੀ ਹੈ। ਅੱਜ ਅਜਨਾਲਾ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੀ ਇੱਕ ਵਿਸ਼ਾਲ ਅਤੇ ਮਹੱਤਵਪੂਰਨ ਰਣਨੀਤਿਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਅਗਵਾਈ ਸਾਬਕਾ ਵਿਧਾਇਕ ਸ੍ਰ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸ੍ਰ ਕੰਵਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਕੀਤੀ ਗਈ।

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ।

ਜਸਮੀਤ ਕੌਰ ਨੇ ਚਾਕਲੇਟ ਡੇਅ 'ਤੇ ਮਿੱਠੇ ਪਲ ਸਾਂਝੇ ਕੀਤੇ!

ਚਾਕਲੇਟ ਡੇਅ ਦੇ ਇੱਕ ਆਨੰਦਮਈ ਜਸ਼ਨ ਵਿੱਚ, ਜ਼ੀ ਪੰਜਾਬੀ ਦੇ ਪ੍ਰਸਿੱਧ ਸ਼ੋਅ "ਸਹਿਜਵੀਰ" ਵਿੱਚ ਸਹਿਜ ਦੀ ਭੂਮਿਕਾ ਨਿਭਾਉਣ ਵਾਲੀ ਪ੍ਰਤਿਭਾਸ਼ਾਲੀ