ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ The Prohibition of Employment as Manual Scavenger and their Rehabilitation Act 2013 ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਕਰਵਾਈ ਗਈ।
ਵਾਤਾਵਰਣ ਦੀ ਸੁਰੱਖਿਆ ਅਤੇ ਨਿਯਮਤ ਨਿਗਰਾਨੀ ਲਈ ਤਕਨਾਲੋਜੀ ਦਾ ਲਾਹਾ ਲੈਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਪਟਿਆਲਾ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਇੱਕ ਸਮਰਪਿਤ 'ਆਨਲਾਈਨ ਮਾਨੀਟਰਿੰਗ ਸੈੱਲ' (ਓਐਮਸੀ) ਦਾ ਗਠਨ ਕੀਤਾ ਹੈ।
ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਪ੍ਰਾਜੈਕਟਾਂ ਨੂੰ ਜ਼ਮੀਨੀ ਪੱਧਰ 'ਤੇ ਢੁਕਵੇਂ ਢੰਗ ਨਾਲ ਲਾਗੂ ਕਰਨ ਲਈ ਕਮੇਟੀਆਂ ਵੱਲੋਂ ਉਸਾਰੂ ਭਮਿਕਾ ਨਿਭਾਉਣ ਦੀ ਉਮੀਦ ਪ੍ਰਗਟਾਈ
ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼; ਪੰਜਾਬ ਸਰਕਾਰ ਦੀ ਸਕੀਮਾਂ ਦਾ ਲਾਭ ਲੋੜਵੰਦ ਮਹਿਲਾਵਾਂ, ਬਜ਼ੁਰਗਾਂ ਤੇ ਬੱਚਿਆਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ
ਲੋਕਾਂ ਨੂੰ ਉਲਟੀਆਂ, ਦਸਤਾਂ, ਪੇਚਸ, ਪੀਲੀਆ, ਡੇਂਗੂ, ਚਿਕਨਗੁਨੀਆਂ, ਸਵਾਇਨ ਫਲੂ ਤੋਂ ਬਚਣ ਲਈ ਸੁਚੇਤ ਹੋ ਕੇ ਸਿਹਤਮੰਤ ਰਹਿਣ ਦੀ ਅਪੀਲ